September 20, 2026, 12:01 pm
----------- Advertisement -----------
HomeNewsBreaking Newsਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Published on

----------- Advertisement -----------

ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਸੁਪਰੀਮੋ ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਹ ਚੌਥੀ ਵਾਰ ਸੂਬੇ ਦੀ ਵਾਗਡੋਰ ਸੰਭਾਲਣਗੇ। ਇਸ ਨਾਲ ਉਨ੍ਹਾਂ ਨੇ ਆਂਧਰਾ ਵਿੱਚ ਸਭ ਤੋਂ ਵੱਧ ਵਾਰ ਮੁੱਖ ਮੰਤਰੀ ਬਣਨ ਦਾ ਰਿਕਾਰਡ ਬਣਾਇਆ ਹੈ।
ਨਾਇਡੂ ਤੋਂ ਇਲਾਵਾ ਜਨਸੇਨਾ ਦੇ ਮੁਖੀ ਅਤੇ ਅਭਿਨੇਤਾ ਪਵਨ ਕਲਿਆਣ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਚੁੱਕਣ ਤੋਂ ਬਾਅਦ ਨਾਇਡੂ ਦੇ ਪੈਰ ਛੂਹੇ। ਤੀਜੇ ਨੰਬਰ ‘ਤੇ ਨਾਇਡੂ ਦੇ ਪੁੱਤਰ ਨਾਰਾ ਲੋਕੇਸ਼ ਨੇ ਸਹੁੰ ਚੁੱਕੀ। ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ 25 ਮੈਂਬਰ ਹੋਣਗੇ। ਇਸ ਵਿੱਚ ਟੀਡੀਪੀ ਦੇ 20, ਜਨਸੇਨਾ ਦੇ 3 ਅਤੇ ਭਾਜਪਾ ਦੇ ਇੱਕ ਮੰਤਰੀ ਸ਼ਾਮਲ ਹਨ। ਇੱਕ ਅਹੁਦਾ ਖਾਲੀ ਰੱਖਿਆ ਗਿਆ ਹੈ।
ਰਾਜਪਾਲ ਅਬਦੁਲ ਨਜ਼ੀਰ ਨੇ ਵਿਜੇਵਾੜਾ ਦੇ ਕੇਸਰਪੱਲੀ ਆਈਟੀ ਪਾਰਕ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁਕਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਐਨਡੀਏ ਮੰਤਰੀਆਂ ਅਤੇ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਨਾਇਡੂ ਨੂੰ ਗਲੇ ਲਗਾ ਕੇ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...