August 28, 2026, 1:02 am
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ: 97 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਕਰਵਾਏ ਗਏ ਜਮਾਂ

ਪੰਜਾਬ ਵਿਧਾਨ ਸਭਾ: 97 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਕਰਵਾਏ ਗਏ ਜਮਾਂ

Published on

----------- Advertisement -----------

ਚੰਡੀਗੜ੍ਹ, 02 ਫਰਵਰੀ – ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 72 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...