June 16, 2026, 2:54 pm
----------- Advertisement -----------
HomeNewsLatest Newsਅੰਮ੍ਰਿਤਸਰ ਵਿਖੇ 14 ਜੂਨ ਨੂੰ ਲੱਗੇਗਾ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ;...

ਅੰਮ੍ਰਿਤਸਰ ਵਿਖੇ 14 ਜੂਨ ਨੂੰ ਲੱਗੇਗਾ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ; ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ

Published on

----------- Advertisement -----------

ਅੰਮ੍ਰਿਤਸਰ- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ, ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ।
ਡਾ. ਭੁੱਲਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵਲੋਂ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਮੌਕੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਚਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...