May 1, 2026, 3:50 pm
----------- Advertisement -----------
HomeNewsBreaking Newsਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖਿਆ ਪੱਤਰ; ਕੀਤੀ...

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖਿਆ ਪੱਤਰ; ਕੀਤੀ ਆਹ ਵੱਡੀ ਮੰਗ

Published on

----------- Advertisement -----------

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ‘ਚ ਜਾਖੜ ਨੇ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਦੇ ਨਾਂ ‘ਤੇ ਰੱਖਣ ਦੇ ਨਾਲ ਨਾਲ ਹੋਰ ਵੀ ਕਈ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਹਨ
ਦੱਸ ਦਈਏ ਕਿ ਸੁਨੀਲ ਜਾਖੜ ਵੱਲੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿਠੀ ‘ਚ ਉਨ੍ਹਾਂ ਮੰਗ ਕੀਤੀ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਰਵਿਦਾਸ ਹਵਾਈ ਅੱਡਾ ਰੱਖਿਆ ਜਾਵੇ ਅਤੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਮੰਦਿਰ ਦੇ ਪੁਨਰ ਨਿਰਮਾਣ ਅਤੇ ਮੁਰੰਮਤ ਦੌਰਾਨ ਇਸ ਦੇ ਆਲੇ-ਦੁਆਲੇ ਢੁਕਵਾਂ ਬਗੀਚਾ ਬਣਾਉਣ ਬਾਰੇ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। “

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...