November 14, 2026, 7:00 am
----------- Advertisement -----------
HomeNewsBreaking News'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' ਲਈ 31 ਜੁਲਾਈ ਤੱਕ ਆਨਲਾਈਨ ਅਰਜੀਆਂ ਦੀ...

‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ ਲਈ 31 ਜੁਲਾਈ ਤੱਕ ਆਨਲਾਈਨ ਅਰਜੀਆਂ ਦੀ ਮੰਗ

Published on

----------- Advertisement -----------
  • 5 ਤੋਂ 18 ਸਾਲ ਦੇ ਬੱਚੇ ਕਰ ਸਕਦੇ ਹਨ ਅਪਲਾਈ

ਮੋਗਾ, 13 ਜੂਨ 2024 – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ। ਉਹ ਹੋਣਹਾਰ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਉਹ ਇਸ ਵੱਕਾਰੀ ਪੁਰਸਕਾਰ ਲਈ ਅਪਲਾਈ ਕਰ ਸਕਦੇ ਹਨ।

ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ”ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ, ਇਸ ਲਈ ”ਭਾਰਤੀ ਬਾਲ ਕਲਿਆਣ ਪਰਿਸ਼ਦ” ਵੱਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਇਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਪੋਰਟਲ ‘ਤੇ ਦੋ ਵਿਕਲਪ ਹਨ ਜਿਵੇਂ ਕਿ ਜਾਂ ਤਾਂ ਬਿਨੈਕਾਰ ਬੱਚਾ ਖੁਦ ਫਾਰਮ ਭਰ ਸਕਦਾ ਹੈ ਜਾਂ ਫ਼ਿਰ ਬੱਚੇ ਦੇ ਮਾਤਾ-ਪਿਤਾ/ਅਧਿਕਾਰੀ/ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜ਼ਦ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...