June 29, 2026, 7:52 am
----------- Advertisement -----------
HomeNewsHaryanaਗਰਮੀ ਤੋਂ ਅਜੇ ਨਹੀਂ ਮਿਲੇਗੀ ਰਾਹਤ! ਹਰਿਆਣਾ-ਪੰਜਾਬ ਸਮੇਤ ਇਨ੍ਹਾਂ 14 ਸੂਬਿਆਂ 'ਚ...

ਗਰਮੀ ਤੋਂ ਅਜੇ ਨਹੀਂ ਮਿਲੇਗੀ ਰਾਹਤ! ਹਰਿਆਣਾ-ਪੰਜਾਬ ਸਮੇਤ ਇਨ੍ਹਾਂ 14 ਸੂਬਿਆਂ ‘ਚ ਲੂ ਦਾ ਅਲਰਟ ਹੋ ਗਿਆ ਜਾਰੀ

Published on

----------- Advertisement -----------

ਪੂਰਾ ਉੱਤਰ-ਪੱਛਮੀ, ਉੱਤਰੀ ਅਤੇ ਪੂਰਬੀ ਭਾਰਤ ਅੱਤ ਦੀ ਗਰਮੀ ਦੀ ਲਪੇਟ ‘ਚ ਹੈ। ਜੰਮੂ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਤੱਕ ਮੈਦਾਨੀ ਇਲਾਕਿਆਂ ‘ਚ ਪਾਰਾ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਸਮੇਤ 14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਲਈ ਲੂ ਦਾ ਅਲਰਟ ਜਾਰੀ ਕੀਤਾ ਹੈ।
ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 44 ਤੋਂ 47 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪੰਜ ਦਿਨਾਂ ਬਾਅਦ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸਾਲ 2014 ਵਿੱਚ ਜੂਨ ਵਿੱਚ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਦਿੱਲੀ-ਐੱਨ.ਸੀ.ਆਰ. ਦੇ ਕੁਝ ਇਲਾਕਿਆਂ ‘ਚ ਧੂੜ ਭਰੀ ਹਨੇਰੀ ਅਤੇ ਬੂੰਦਾ-ਬਾਂਦੀ ਹੋਈ, ਪਰ ਇਸ ਨਾਲ ਗਰਮੀ ਤੋਂ ਰਾਹਤ ਦੇਣ ਦੀ ਬਜਾਏ ਹੁੰਮਸ ਵਧ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...