June 12, 2026, 4:58 pm
----------- Advertisement -----------
HomeNewsEntertainmentਸੋਨਾਕਸ਼ੀ ਸਿਨਹਾ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣਗੇ ਹਨੀ ਸਿੰਘ, 'ਪਾਵਰ ਜੋੜੇ'...

ਸੋਨਾਕਸ਼ੀ ਸਿਨਹਾ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣਗੇ ਹਨੀ ਸਿੰਘ, ‘ਪਾਵਰ ਜੋੜੇ’ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

Published on

----------- Advertisement -----------

ਸੋਨਾਕਸ਼ੀ ਸਿਨਹਾ 23 ਜੂਨ ਨੂੰ ਆਪਣੇ ਲੰਬੇ ਸਮੇਂ ਦੇ ਸਾਥੀ ਜ਼ਹੀਰ ਇਕਬਾਲ ਨਾਲ ਵਿਆਹ ਕਰਨ ਜਾ ਰਹੀ ਹੈ। ਦੋਵਾਂ ਦੇ ਵਿਆਹ ਦਾ ਸੱਦਾ ਪੱਤਰ ਲੀਕ ਹੋਣ ਤੋਂ ਬਾਅਦ, ਅਦਾਕਾਰਾ ਪੂਨਮ ਢਿੱਲੋਂ ਨੇ ਹਾਲ ਹੀ ਵਿੱਚ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਜੋੜੇ ਵੱਲੋਂ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਦਾ ਸੱਦਾ ਮਿਲਿਆ ਹੈ। ਹੁਣ ਰੈਪਰ ਹਨੀ ਸਿੰਘ ਨੇ ਵੀ ਵਿਆਹ ਦੀ ਖਬਰ ਦੀ ਪੁਸ਼ਟੀ ਕਰ ਦਿੱਤੀ ਹੈ।
ਇਸ ਨਾਲ ਜੁੜੀ ਇਕ ਇੰਸਟਾ ਸਟੋਰੀ ਸ਼ੇਅਰ ਕਰਦੇ ਹੋਏ ਹਨੀ ਸਿੰਘ ਨੇ ਲਿਖਿਆ ਕਿ ਉਹ ਸੋਨਾਕਸ਼ੀ ਦੇ ਵਿਆਹ ‘ਚ ਜ਼ਰੂਰ ਸ਼ਾਮਲ ਹੋਣਗੇ।
ਹਨੀ ਨੇ ਲਿਖਿਆ, ‘ਮੈਂ ਅੱਜਕਲ ਲੰਡਨ ‘ਚ ਹਾਂ ਅਤੇ ‘ਗਲੋਰੀ’ ਦੇ ਪਹਿਲੇ ਗੀਤ ਦੀ ਸ਼ੂਟਿੰਗ ਕਰ ਰਿਹਾ ਹਾਂ ਪਰ ਮੈਂ ਸਮਾਂ ਕੱਢ ਕੇ ਆਪਣੀ ਸਭ ਤੋਂ ਚੰਗੀ ਦੋਸਤ ਸੋਨਾਕਸ਼ੀ ਦੇ ਵਿਆਹ ‘ਚ ਸ਼ਾਮਲ ਹੋਵਾਂਗਾ। ਉਹ ਮੇਰੇ ਕਰੀਅਰ ਵਿੱਚ ਇੱਕ ਬਹੁਤ ਵੱਡਾ ਸਹਾਰਾ ਰਹੀ ਹੈ ਅਤੇ ਜ਼ਿੰਦਗੀ ਵਿੱਚ ਬਹੁਤ ਸਾਰੀਆਂ ਮੁਸ਼ਕਲ ਸਥਿਤੀਆਂ ਵਿੱਚ ਮੇਰੀ ਮਦਦ ਕੀਤੀ ਹੈ। ਜ਼ਹੀਰ ਅਤੇ ਸੋਨਾ ਦੀ ਜੋੜੀ ਨੂੰ ਸ਼ੁੱਭਕਾਮਨਾਵਾਂ।’
ਸੋਨਾਕਸ਼ੀ ਅਤੇ ਜ਼ਹੀਰ 23 ਜੂਨ ਨੂੰ ਰਜਿਸਟਰਡ ਵਿਆਹ ਕਰਨਗੇ। ਉਸੇ ਦਿਨ ਸ਼ਾਮ ਨੂੰ ਦੋਵੇਂ ਮੁੰਬਈ ਦੇ ਬਾਸਸ਼ਨ ਰੈਸਟੋਰੈਂਟ ‘ਚ ਗ੍ਰੈਂਡ ਰਿਸੈਪਸ਼ਨ ਪਾਰਟੀ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...