June 28, 2026, 7:52 pm
----------- Advertisement -----------
HomeNewsLatest NewsElon ਮਸਕ ਦੇ ਐਕਸ 'ਤੇ ਪਾਬੰਦੀ ਲਗਾਉਣ ਦੀ ਤਿਆਰੀ 'ਚ ਇਹ ਦੇਸ਼;...

Elon ਮਸਕ ਦੇ ਐਕਸ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ‘ਚ ਇਹ ਦੇਸ਼; ਜਾਣੋ ਕਾਰਨ

Published on

----------- Advertisement -----------

ਐਕਸ ਨੂੰ ਲੈ ਕੇ ਹੁਣ ਇੰਡੋਨੇਸ਼ੀਆ ਵਿੱਚ ਵਿਵਾਦ ਸ਼ੁਰੂ ਹੋ ਗਿਆ ਹੈ ਅਤੇ ਇਹ ਵਿਵਾਦ X ਦੀ ਨਵੀਂ ਨੀਤੀ ਨੂੰ ਲੈ ਕੇ ਹੈ। ਐਲਨ ਮਸਕ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਪਲੇਟਫਾਰਮ X ‘ਤੇ ਬਾਲਗ (Adult) ਸਮੱਗਰੀ ਨੂੰ ਮਨਜ਼ੂਰੀ ਦਿੱਤੀ ਹੈ।
ਐਕਸ ਦੀ ਇਸ ਨੀਤੀ ਨੂੰ ਲੈ ਕੇ ਇੰਡੋਨੇਸ਼ੀਆ ਸਰਕਾਰ ਨੇ ਐਲੋਨ ਮਸਕ ਨੂੰ ਚੇਤਾਵਨੀ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਜੇਕਰ ਐਲੋਨ ਮਸਕ ਆਪਣੀ ਬਾਲਗ ਨੀਤੀ ਨਹੀਂ ਬਦਲਦਾ ਤਾਂ ਐਕਸ ‘ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਇਹ ਜਾਣਕਾਰੀ ਇੰਡੋਨੇਸ਼ੀਆ ਦੇ ਸੰਚਾਰ ਅਤੇ ਸੂਚਨਾ ਵਿਗਿਆਨ ਮੰਤਰੀ ਬੁਡੀ ਅਰੀ ਸੇਤਿਆਦੀ ਨੇ ਦਿੱਤੀ ਹੈ।
ਇੰਡੋਨੇਸ਼ੀਆ ਵਿੱਚ, ਇਸ ਕਿਸਮ ਦੀ ਸਮੱਗਰੀ ਬਾਰੇ ਇੱਕ ਕਾਨੂੰਨ 2008 ਵਿੱਚ ਬਣਾਇਆ ਗਿਆ ਸੀ ਅਤੇ ਉਦੋਂ ਤੋਂ ਇਸ ‘ਤੇ ਪਾਬੰਦੀ ਲਗਾਈ ਗਈ ਹੈ। X ਦੀ ਨਵੀਂ ਨੀਤੀ ਦੇ ਤਹਿਤ, X ਉਪਭੋਗਤਾ ਹੁਣ ਆਪਣੇ ਪਲੇਟਫਾਰਮ ‘ਤੇ ਬਾਲਗ ਸਮੱਗਰੀ ਨੂੰ ਸਾਂਝਾ ਅਤੇ ਦੇਖ ਸਕਦੇ ਹਨ। ਸੇਤੀਆਦੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਇਸ ਸਬੰਧ ਵਿੱਚ ਐਕਸ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ, ਪਰ ਕੰਪਨੀ ਨੇ ਅਜੇ ਤੱਕ ਇਸ ਪੱਤਰ ਦਾ ਜਵਾਬ ਨਹੀਂ ਦਿੱਤਾ ਹੈ। X ਨੂੰ ਭਾਰਤ ਵਿੱਚ ਵੀ ਬੈਨ ਕੀਤਾ ਜਾ ਸਕਦਾ ਹੈ, ਕਿਉਂਕਿ ਭਾਰਤ ਵਿੱਚ ਔਨਲਾਈਨ ਬਾਲਗ ਸਮੱਗਰੀ ਪਹਿਲਾਂ ਹੀ ਪਾਬੰਦੀਸ਼ੁਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...