August 14, 2026, 3:49 am
----------- Advertisement -----------
HomeNewsBreaking Newsਪਟਿਆਲਾ ਦੇ ਜਿਮ 'ਚ ਲੱਗੀ ਅੱਗ

ਪਟਿਆਲਾ ਦੇ ਜਿਮ ‘ਚ ਲੱਗੀ ਅੱਗ

Published on

----------- Advertisement -----------


ਪਟਿਆਲਾ ਦੇ ਅਰਬਨ ਅਸਟੇਟ ਫੇਜ਼ 2 ਵਿੱਚ ਸਥਿਤ ਇੱਕ ਜਿੰਮ ਵਿੱਚ ਸ਼ਨੀਵਾਰ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਹਰ ਕੋਈ ਜਿਮ ਵਿੱਚ ਕਸਰਤ ਕਰ ਰਿਹਾ ਸੀ ਅਤੇ ਜਿਵੇਂ ਹੀ ਅੱਗ ਲੱਗੀ ਤਾਂ ਸਾਰੇ ਜਿੰਮ ਤੋਂ ਬਾਹਰ ਆ ਗਏ।
ਲਗਾਤਾਰ ਸ਼ਾਰਟ ਸਰਕਟ ਹੋਣ ਕਾਰਨ ਪੂਰੀ ਇਮਾਰਤ ਧੂੰਏਂ ਨਾਲ ਭਰ ਗਈ, ਜਿਸ ਤੋਂ ਬਾਅਦ ਵੱਡੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਮੇਨ ਸਪਲਾਈ ਨੂੰ ਬੰਦ ਕਰ ਦਿੱਤਾ ਗਿਆ। ਘਟਨਾ ਸਮੇਂ ਕਸਰਤ ਕਰ ਰਹੇ ਨੌਜਵਾਨਾਂ ਅਤੇ ਮੁਟਿਆਰਾਂ ਵਿੱਚ ਦਹਿਸ਼ਤ ਦਾ ਮਾਹੌਲ ਸੀ ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਇਸ ਜਿੰਮ ਦੇ ਨਾਲ-ਨਾਲ ਅਰਬਨ ਅਸਟੇਟ ਫੇਜ਼ 2 ਸਥਿਤ ਮਾਰਕੀਟ ਵਿੱਚ ਹੋਰ ਵੀ ਇਮਾਰਤਾਂ ਹਨ, ਜਿੱਥੇ ਖਾਣ-ਪੀਣ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਸ਼ੋਅਰੂਮ ਹਨ। ਸਵੇਰੇ ਸ਼ਾਰਟ ਸਰਕਟ ਹੋ ਗਿਆ, ਜਿਸ ਕਾਰਨ ਬਾਕੀ ਸਾਰੇ ਸ਼ੋਅਰੂਮ ਆਦਿ ਬੰਦ ਹੋ ਗਏ। ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਆਸ-ਪਾਸ ਦੀਆਂ ਹੋਰ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਸੀ। ਫਿਲਹਾਲ ਸਥਿਤੀ ਕਾਬੂ ਹੇਠ ਹੋਣ ਤੋਂ ਬਾਅਦ ਪੂਰੀ ਇਮਾਰਤ ਦੀ ਬਿਜਲੀ ਸਪਲਾਈ ਬਹਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...