August 18, 2026, 7:57 am
----------- Advertisement -----------
HomeNewsLatest Newsਵੱਡੀ ਕਾਰਵਾਈ: X ਨੇ 2.30 ਲੱਖ ਭਾਰਤੀ ਖਾਤਿਆਂ 'ਤੇ ਲਗਾਈ ਪਾਬੰਦੀ

ਵੱਡੀ ਕਾਰਵਾਈ: X ਨੇ 2.30 ਲੱਖ ਭਾਰਤੀ ਖਾਤਿਆਂ ‘ਤੇ ਲਗਾਈ ਪਾਬੰਦੀ

Published on

----------- Advertisement -----------

ਐਲਨ ਮਸਕ ਦੀ ਕੰਪਨੀ ਐਕਸ ਕਾਰਪ ਨੇ 26 ਅਪ੍ਰੈਲ ਤੋਂ 25 ਮਈ ਦਰਮਿਆਨ ਭਾਰਤ ‘ਚ 230,892 ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ‘ਚੋਂ 2,29,925 ਖਾਤਿਆਂ ‘ਤੇ ਬੱਚਿਆਂ ਦਾ ਜਿਨਸੀ ਸ਼ੋਸ਼ਣ ਅਤੇ ਗੈਰ-ਸਹਿਮਤ ਨਿਉਡੀਟੀ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਪਾਬੰਦੀ ਲਗਾਈ ਗਈ ਹੈ। ਜਦੋਂ ਕਿ ਅੱਤਵਾਦ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ 967 ਖਾਤਿਆਂ ਨੂੰ ਹਟਾ ਦਿੱਤਾ ਗਿਆ ਹੈ।
ਨਵੇਂ ਆਈਟੀ ਨਿਯਮ, 2021 ਦੇ ਅਨੁਸਾਰ ਆਪਣੀ ਮਹੀਨਾਵਾਰ ਰਿਪੋਰਟ ਵਿੱਚ X ਨੇ ਕਿਹਾ ਕਿ 26 ਅਪ੍ਰੈਲ ਤੋਂ 25 ਮਈ ਦੇ ਵਿਚਕਾਰ, ਉਸਨੂੰ ਭਾਰਤ ਵਿੱਚ X ਉਪਭੋਗਤਾਵਾਂ ਤੋਂ 17,580 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਸਮੇਂ ਦੌਰਾਨ ਕੰਪਨੀ ਨੇ ਖਾਤਾ ਮੁਅੱਤਲ ਕਰਨ ਵਿਰੁੱਧ 76 ਸ਼ਿਕਾਇਤਾਂ ‘ਤੇ ਵੀ ਕਾਰਵਾਈ ਕੀਤੀ।
ਇਸ ਤੋਂ ਪਹਿਲਾਂ 26 ਮਾਰਚ ਤੋਂ 25 ਅਪ੍ਰੈਲ ਦੇ ਵਿਚਕਾਰ, X ਨੇ ਭਾਰਤ ਵਿੱਚ 1,84,241 ਖਾਤਿਆਂ ਨੂੰ ਬੈਨ ਕੀਤਾ ਸੀ। ਇਸ ‘ਚ ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ 1,303 ਖਾਤਿਆਂ ‘ਤੇ ਪਾਬੰਦੀ ਲਗਾਈ ਗਈ ਸੀ। 26 ਫਰਵਰੀ ਤੋਂ 25 ਮਾਰਚ ਦਰਮਿਆਨ ਕੁੱਲ 213,862 ਖਾਤਿਆਂ ‘ਤੇ ਪਾਬੰਦੀ ਲਗਾਈ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...