October 18, 2026, 10:21 pm
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਉੱਲ ਅਜ਼ਹਾ...

ਮੁੱਖ ਮੰਤਰੀ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਉੱਲ ਅਜ਼ਹਾ (ਬਕਰੀਦ) ਦੀਆਂ ਮੁਬਾਰਕਾਂ

Published on

----------- Advertisement -----------

ਅੱਜ ਦੇਸ਼ ਭਰ ‘ਚ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋਇਆ ਈਦ-ਉਲ-ਅਜ਼ਹਾ ਦਾ ਤਿਉਹਾਰ ਬੁੱਧਵਾਰ ਸ਼ਾਮ ਤੱਕ ਮਨਾਇਆ ਜਾਵੇਗਾ, ਜਿਸ ਕਾਰਨ ਬਾਜ਼ਾਰਾਂ ‘ਚ ਰੌਣਕਾਂ ਲੱਗੀਆਂ ਹੋਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਈਦ ਉੱਲ ਅਜ਼ਹਾ (ਬਕਰੀਦ) ਦੀਆਂ ਮੁਬਾਰਕਾਂ ਦਿੱਤੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਸਮੂਹ ਦੇਸ਼ ਵਾਸੀਆਂ ਨੂੰ ਈਦ ਉੱਲ ਅਜ਼ਹਾ (ਬਕਰੀਦ) ਦੀਆਂ ਬਹੁਤ-ਬਹੁਤ ਮੁਬਾਰਕਾਂ, ਆਓ ਏਕਤਾ ਦੇ ਪ੍ਰਤੀਕ ਇਸ ਪਵਿੱਤਰ ਤਿਓਹਾਰ ਮੌਕੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖਣ ਦਾ ਪ੍ਰਣ ਕਰੀਏ।
ਦੱਸ ਦਈਏ ਕਿ ਅੱਜ ਦਿੱਲੀ ਦੀ ਜਾਮਾ ਮਸਜਿਦ ਵਿੱਚ ਈਦ ਦੀ ਨਮਾਜ਼ ਅਦਾ ਕੀਤੀ ਗਈ। ਨਮਾਜ਼ ਤੋਂ ਬਾਅਦ ਲੋਕਾਂ ਨੇ ਇੱਕ ਦੂਜੇ ਨੂੰ ਵਧਾਈ ਦਿੱਤੀ। ਲੋਕ ਸਵੇਰ ਤੋਂ ਹੀ ਨਮਾਜ਼ ਪੜ੍ਹਨ ਲਈ ਮਸਜਿਦ ਵਿਚ ਆਉਣ ਲੱਗੇ। ਈਦ ਕਾਰਨ ਆਸਪਾਸ ਦਾ ਇਲਾਕਾ ਅਤੇ ਬਾਜ਼ਾਰਾਂ ਚ ਰੌਣਕਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...