June 26, 2026, 1:49 pm
----------- Advertisement -----------
HomeNewsBreaking Newsਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

Published on

----------- Advertisement -----------

ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਵੀ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ।

ਦੱਸ ਦਈਏ ਕਿ ਇਸ ਵਾਰ ‘ਆਪ’ ਨੇ ਭਾਜਪਾ ਛੱਡ ਕੇ ਆਏ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ।
ਪੰਜਾਬ ਸਣੇ 7 ਸੂਬਿਆਂ ਵਿਚ ਜ਼ਿਮਨੀ ਚੋਣਾਂ 10 ਜੁਲਾਈ ਨੂੰ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...