August 20, 2026, 7:54 pm
----------- Advertisement -----------
HomeNewsBreaking Newsਪਾਪੂਆ ਨਿਊ ਗਿਨੀ ਨੇ 2 ਓਵਰਾਂ 'ਚ 1 ਵਿਕਟ 'ਤੇ ਬਣਾਈਆਂ 7...

ਪਾਪੂਆ ਨਿਊ ਗਿਨੀ ਨੇ 2 ਓਵਰਾਂ ‘ਚ 1 ਵਿਕਟ ‘ਤੇ ਬਣਾਈਆਂ 7 ਦੌੜਾਂ

Published on

----------- Advertisement -----------


ਟੀ-20 ਵਿਸ਼ਵ ਕੱਪ ਦਾ 39ਵਾਂ ਮੈਚ ਨਿਊਜ਼ੀਲੈਂਡ ਅਤੇ ਪਾਪੂਆ ਨਿਊ ਗਿਨੀ ਵਿਚਾਲੇ ਤ੍ਰਿਨੀਦਾਦ ਦੇ ਬ੍ਰਾਇਨ ਲਾਰਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਮੀਂਹ ਕਾਰਨ ਮੈਚ ਇੱਕ ਘੰਟਾ ਦੇਰੀ ਨਾਲ ਸ਼ੁਰੂ ਹੋਇਆ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਾਪੂਆ ਨਿਊ ਗਿਨੀ ਨੇ 2 ਓਵਰਾਂ ‘ਚ ਇਕ ਵਿਕਟ ‘ਤੇ 7 ਦੌੜਾਂ ਬਣਾਈਆਂ ਹਨ। ਕਪਤਾਨ ਅਸਦ ਵਾਲਾ ਅਤੇ ਚਾਰਲਸ ਅਮੀਨੀ ਕਰੀਜ਼ ‘ਤੇ ਹਨ।

ਟਿਮ ਸਾਊਦੀ ਨੇ ਟੋਨੀ ਉਰਾ ਨੂੰ ਆਪਣੇ ਪਹਿਲੇ ਹੀ ਓਵਰ ਵਿੱਚ ਗਲੇਨ ਫਿਲਿਪਸ ਹੱਥੋਂ ਕੈਚ ਕਰਵਾ ਦਿੱਤਾ। ਉਰਾ ਇਕ ਦੌੜ ਬਣਾ ਕੇ ਆਊਟ ਹੋ ਗਏ।
ਕਪਤਾਨ ਕੇਨ ਵਿਲੀਅਮਸਨ ਨੇ ਈਸ਼ ਸੋਢੀ ਨੂੰ ਮੌਕਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ...

ਵਿਆਹ ਸਮਾਗਮ ਦੌਰਾਨ ਲਾੜੀ ਦੇ ਪਿਤਾ ਨੂੰ ਪੁਲੀਸ ਵੱਲੋਂ ਚੁੱਕਣ ਕਰਕੇ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਉਸ...

ਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ ਸਣੇ ਛੇ ਖ਼ਿਲਾਫ਼ ਕੇਸ ਦਰਜ

ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਨਸ਼ਿਆਂ ਦਾ ਮੁੱਦਾ ਭਖ...

Harbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ ਸਾਂਝੀ ਕਰਨ ’ਤੇ ਵਿਵਾਦ

ਰਾਜਸਥਾਨ ਵਾਲੇ ਵੀਡੀਓ ਵਿਵਾਦ ਤੋਂ ਬਾਅਦ, ਹਰਭਜਨ ਸਿੰਘ ਨੇ ਸਕੂਲ ਦੇ ਪਖਾਨਿਆਂ ਅਤੇ ਪਿੰਡ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ।...

ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ

ਸੈਕਟਰ-87 ਵਿਚ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਮ ਨਾ ਹੋਣ ਦੀ ਰੰਜਿਸ਼ ਨੂੰ ਲੈ...