September 2, 2026, 7:14 pm
----------- Advertisement -----------
HomeNewsLatest Newsਅੱਜ ਸੰਗਰੂਰ ਦੌਰੇ 'ਤੇ ਪੰਜਾਬ ਦੇ ਮੁੱਖ ਮੰਤਰੀ ਮਾਨ; ਘੱਗਰ ਨੇੜਲੇ ਇਲਾਕਿਆਂ...

ਅੱਜ ਸੰਗਰੂਰ ਦੌਰੇ ‘ਤੇ ਪੰਜਾਬ ਦੇ ਮੁੱਖ ਮੰਤਰੀ ਮਾਨ; ਘੱਗਰ ਨੇੜਲੇ ਇਲਾਕਿਆਂ ਦਾ ਲੈਣਗੇ ਜਾਇਜ਼ਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਅੱਜ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਨਗੇ। ਉਹ ਇੱਥੇ ਮੀਂਹ ਨਾਲ ਨਜਿੱਠਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਕਿਉਂਕਿ ਪਿਛਲੇ ਸਾਲ ਘੱਗਰ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕਾਫੀ ਨੁਕਸਾਨ ਹੋਇਆ ਸੀ। ਅਜਿਹੇ ਵਿੱਚ ਇਸ ਵਾਰ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੀਐਮ ਮਾਨ ਮਕੋਰੜ ਸਾਹਿਬ ਵਿਖੇ ਲੋਕਾਂ ਨੂੰ ਵੀ ਮਿਲਣਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਹਾਲ ਹੀ ਵਿੱਚ ਸ਼ਹੀਦ ਹੋਏ ਤਰਲੋਚਨ ਸਿੰਘ, ਸੁਰਿੰਦਰ ਸਿੰਘ ਅਤੇ ਹਰਸਿਮਰਨ ਸਿੰਘ ਦੇ ਪਰਿਵਾਰਾਂ ਨੂੰ ਵੀ ਮਿਲਣਗੇ। ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣਗੇ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਸਮੇਤ ਕਈ ਮੁੱਦਿਆਂ ’ਤੇ ਰਣਨੀਤੀ ਬਣਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...