June 16, 2026, 7:13 pm
----------- Advertisement -----------
HomeNewsBreaking Newsਮੁੱਖ ਮੰਤਰੀ ਦੀ ਬੈਠਕ, ਗੁੱਸੇ ਵਿੱਚ ਪੰਜਾਬ ਪੁਲਿਸ , ਪੜ੍ਹੋ ਕੀ ਹੈ...

ਮੁੱਖ ਮੰਤਰੀ ਦੀ ਬੈਠਕ, ਗੁੱਸੇ ਵਿੱਚ ਪੰਜਾਬ ਪੁਲਿਸ , ਪੜ੍ਹੋ ਕੀ ਹੈ ਵਜ਼ਾ

Published on

----------- Advertisement -----------

ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਤੇ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਬਦਲੀਆਂ ਵੀ ਹੋਈਆਂ ਅਤੇ ਉਹਨਾਂ ਬਦਲੀਆਂ ਨੂੰ ਲੈ ਕੇ ਪੰਜਾਬ ਪੁਲਿਸ ਦੇ ਬਹੁਤ ਸਾਰੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ। ਜਿਸ ਨੂੰ ਲੈ ਕੇ ਅੰਮ੍ਰਿਤਸਰ ਬਾਰਡਰ ਰੇਂਜ ਡੀਆਈਜੀ ਰਕੇਸ਼ ਕੌਸ਼ਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਪ੍ਰੈਸ ਕਾਨਫਰੰਸ ਕਰਕੇ ਇਹਨਾਂ ਜਾਣਕਾਰੀ ਦਿੱਤੀ ਤੇ ਕਿਹਾ ਕਿ ਇਹ ਜੋ ਬਦਲੀਆਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਹੋਈਆਂ ਹਨ ਇਹ ਪੁਲਿਸ ਦੀ ਪੋਲਸੀ ਦੇ ਆਧਾਰ ਤੇ ਹੋਈਆਂ ਹਨ ਅਤੇ ਹਰ ਇੱਕ ਮੁਲਾਜ਼ਮ ਦੀ ਕਿਸ ਖਾਨੇ ਵਿੱਚ ਕਿੰਨੀ ਦੇਰ ਡਿਊਟੀ ਰਹਿਣੀ ਹੈ ਇਸ ਦਾ ਸਮਾਂ ਨਿਰਧਾਰਿਤ ਹੁੰਦਾ ਹੈ ਅਤੇ ਉਸੇ ਸਮੇਂ ਦੇ ਮੁਤਾਬਿਕ ਹੀ ਪੁਲਿਸ ਮੁਲਾਜ਼ਮਾਂ ਦੀ ਬਦਲੀ ਹੋਈ ਹੈ। ਉਹਨਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਕਿਸੇ ਵੀ ਤਰੀਕੇ ਦੀ ਅਫਵਾਹ ਨਾ ਫੈਲਾਈ ਜਾਵੇ।

ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ 2024 ਦੇ ਵਿੱਚ ਹੁਣ ਤੱਕ 125 ਕਿਲੋ ਤੋਂ ਵੱਧ ਹੈਰੋਇਨ ਫੜੀ ਗਈ ਹੈ ਅਤੇ 35 ਤੋਂ ਵੱਧ ਡਰੋਨ ਵੀਰ ਰਿਕਵਰ ਕੀਤੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...