June 4, 2026, 2:55 pm
----------- Advertisement -----------
HomeNewsEntertainmentਪ੍ਰਿਅੰਕਾ ਚੋਪੜਾ ਹੋਈ ਜ਼ਖਮੀ, ਸਟੰਟ ਕਰਦਿਆਂ ਅਦਾਕਾਰਾ ਦੀ ਗਰਦਨ 'ਤੇ ਲੱਗਿਆ ਡੂੰਘਾ...

ਪ੍ਰਿਅੰਕਾ ਚੋਪੜਾ ਹੋਈ ਜ਼ਖਮੀ, ਸਟੰਟ ਕਰਦਿਆਂ ਅਦਾਕਾਰਾ ਦੀ ਗਰਦਨ ‘ਤੇ ਲੱਗਿਆ ਡੂੰਘਾ ਕੱਟ

Published on

----------- Advertisement -----------

ਪ੍ਰਿਯੰਕਾ ਚੋਪੜਾ ਇਸ ਸਮੇਂ ਆਸਟ੍ਰੇਲੀਆ ‘ਚ ਆਪਣੀ ਅਗਲੀ ਹਾਲੀਵੁੱਡ ਫਿਲਮ ‘ਦ ਬਲੱਫ’ ਦੀ ਸ਼ੂਟਿੰਗ ਕਰ ਰਹੀ ਹੈ। ਇਸ ਫਿਲਮ ਦੇ ਸੈੱਟ ‘ਤੇ ਉਹ ਜ਼ਖਮੀ ਹੋ ਗਈ ਹੈ। ਪ੍ਰਿਯੰਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਫੋਟੋ ਸ਼ੇਅਰ ਕੀਤੀ ਜਿਸ ‘ਚ ਉਸ ਦੀ ਗਰਦਨ ‘ਤੇ ਡੂੰਘਾ ਕੱਟ ਦਿਖਾਈ ਦੇ ਰਿਹਾ ਹੈ।
ਇਸ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਲਿਖਿਆ, ”ਮੇਰੀ ਪ੍ਰੋਫੈਸ਼ਨਲ ਲਾਈਫ ‘ਚ ਕਈ ਖ਼ਤਰੇ ਹਨ। ਦਰਅਸਲ, ਇਨ੍ਹੀਂ ਦਿਨੀਂ ਪ੍ਰਿਅੰਕਾ ਫਿਲਮ ਦੇ ਸਟੰਟ ਸੀਨ ਦੀ ਸ਼ੂਟਿੰਗ ਕਰ ਰਹੀ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ ਇਹ ਸੱਟ ਲੱਗ ਗਈ ਹੈ।
‘ਦ ਬਲੱਫ’ ਦੀ ਗੱਲ ਕਰੀਏ ਤਾਂ ਪ੍ਰਿਅੰਕਾ ਇਸ ‘ਚ ਇਕ ਸਮੁੰਦਰੀ ਡਾਕੂ ਦਾ ਕਿਰਦਾਰ ਨਿਭਾ ਰਹੀ ਹੈ ਜੋ ਆਪਣੇ ਪਰਿਵਾਰ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਫਿਲਮ ‘ਚ ਉਹ ਕਾਰਲ ਅਰਬਨ ਨਾਲ ਸਕ੍ਰੀਨ ਸ਼ੇਅਰ ਕਰੇਗੀ। ਇਹ ਫਰੈਂਕ ਈ ਫਲਾਵਰਜ਼ ਦੁਆਰਾ ਨਿਰਦੇਸ਼ਤ ਹੈ। ਪ੍ਰਿਅੰਕਾ ਚੋਪੜਾ ਆਖਰੀ ਵਾਰ ‘ਲਵ ਅਗੇਨ’ ‘ਚ ਨਜ਼ਰ ਆਈ ਸੀ। ਉਹ ਜਲਦ ਹੀ ਹਾਲੀਵੁੱਡ ਫਿਲਮ ‘ਹੇਡਸ ਆਫ ਸਟੇਟ’ ‘ਚ ਵੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...