September 25, 2026, 11:45 pm
----------- Advertisement -----------
HomeNewsBreaking Newsਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਬਸਪਾ ਉਮੀਦਵਾਰ ਹੋਣਗੇ ਬਿੰਦਰ ਲਾਖਾ...

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਬਸਪਾ ਉਮੀਦਵਾਰ ਹੋਣਗੇ ਬਿੰਦਰ ਲਾਖਾ – ਜਸਵੀਰ ਸਿੰਘ ਗੜ੍ਹੀ

Published on

----------- Advertisement -----------

ਜਲੰਧਰ- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਹੋਣਗੇ। ਉਹਨਾਂ ਜਾਣਕਾਰੀ ਦਿੰਦੇ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ ਹਨ ਜੋ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪਾਰਟੀ ਸੰਗਠਨ ਲਈ ਕੰਮ ਕਰ ਰਹੇ ਹਨ। ਜਸਵੀਰ ਗੜੀ ਨੇ ਕਿਹਾ ਕਿ ਬਸਪਾ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਅੱਜ ਮਿਤੀ 20 ਜੂਨ ਨੂੰ ਦਾਖਲ ਕੀਤੇ ਜਾਣਗੇ।

ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਵਰਕਰ ਨੂੰ ਟਿਕਟ ਦੇਣਾ ਉਹਨਾਂ ਹਜ਼ਾਰਾਂ ਵਰਕਰਾਂ ਦੇ ਮਾਣ ਸਨਮਾਨ ਦੀ ਗੱਲ ਕੀਤੀ ਹੈ ਜਿਹੜੇ ਹਮੇਸ਼ਾ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਿਛਲੀ ਕਤਾਰ ਵਿੱਚ ਵਿੱਚ ਰਹਿ ਕੇ ਅਣਥੱਕ ਕੰਮ ਕਰਦੇ ਹਨ। ਬਸਪਾ ਵੱਲੋਂ ਮਿਸ਼ਨਰੀ ਵਰਕਰ ਬਿੰਦਰ ਲਾਖਾ ਨੂੰ ਟਿਕਟ ਦੇਣ ਦਾ ਸਮੁੱਚੇ ਸੰਗਠਨ ਵੱਲੋਂ ਸਵਾਗਤ ਕੀਤਾ ਜਾਂਦਾ ਹੈ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਵੱਲੋਂ ਉਮੀਦਵਾਰ ਨੂੰ ਪਾਰਟੀ ਟਿਕਟ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...