August 23, 2026, 3:47 am
----------- Advertisement -----------
HomeNewsEntertainmentਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਆਪਣੀ ਮਾਂ ਨਾਲ ਪਿਆਰੀ...

ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਆਪਣੀ ਮਾਂ ਨਾਲ ਪਿਆਰੀ ਜਿਹੀ ਤਸਵੀਰ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਕਲਾਕਾਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਪਣੀ ਜ਼ਿੰਦਗੀ ਦੇ ਹਰ ਛੋਟੇ-ਵੱਡੇ ਪਲ ਨੂੰ ਆਪਣੇ ਦਰਸ਼ਕਾਂ ਨਾਲ ਸਾਂਝੇ ਕਰਦੇ ਰਹਿੰਦੇ ਹਨ। ਚਾਹੇ ਗੱਲ ਕਰੀਏ ਉਹਨਾਂ ਦੇ ਨਵੇਂ ਪ੍ਰੋਜੈਕਟਾਂ ਦੀ ਤੇ ਚਾਹੇ ਉਹਨਾਂ ਦੀ ਨਿੱਜੀ ਜ਼ਿੰਦਗੀ ਦੀ ਉਹ ਹਰ ਚੀਜ਼ ਆਪਣੇ ਪ੍ਰਸ਼ੰਸਕਾਂ ਨੂੰ ਦਸਦੇ ਹਨ। ਮਾਂ-ਪੁੱਤ ਦੇ ਰਿਸ਼ਤੇ ਨੂੰ ਬਿਆਨ ਕਰਦੀ ਇੱਕ ਪਿਆਰੀ ਜਿਹੀ ਤਸਵੀਰ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ।

ਉਨ੍ਹਾਂ ਨੇ ਆਪਣੀ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮਾਂ ਹੁੰਦੀ ਮੈਂ ਓ ਦੁਨੀਆਂ ਵਾਲਿਓ’। ਇਹ ਤਸਵੀਰ ਬਹੁਤ ਹੀ ਖ਼ੂਬਸੂਰਤ ਹੈ, ਜੋ ਕਿ ਮਾਂ-ਪੁੱਤ ਦੇ ਪਿਆਰੇ ਜਿਹੇ ਰਿਸ਼ਤੇ ਨੂੰ ਬਿਆਨ ਕਰ ਰਹੀ ਹੈ। ਗਿੱਪੀ ਆਪਣੀ ਮਾਂ ਨੂੰ ਜੱਫੀ ਪਾ ਕੇ ਖੜੇ ਹੋਏ ਨੇ ਤੇ ਹਲਕੀ ਜਿਹੀ ਮੁਸਕਾਨ ਦਿੰਦੇ ਹੋਏ ਨਜ਼ਰ ਆ ਰਹੇ ਨੇ। ਇਸ ਪੋਸਟ ਉੱਤੇ ਕਈ ਨਾਮੀ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਇਸ ਤਸਵੀਰ ਦੀ ਤਾਰੀਫ ਕਰ ਚੁੱਕੇ ਹਨ। ਗਿੱਪੀ ਗਰੇਵਾਲ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਉਹ ਪਾਣੀ ‘ਚ ਮਧਾਣੀ ਤੇ ਸ਼ਾਵਾ ਨੀ ਗਿਰਧਾਰੀ ਲਾਲ, ਦਰਸ਼ਕਾਂ ਦੇ ਰੁ ਬ ਰੁ ਹੋਏ ਸਨ। ਇਹ ਦੋਵੇਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋ ਖੂਬ ਪਸੰਦ ਕੀਤਾ ਜਾ ਰਿਹਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...