September 6, 2026, 5:03 am
----------- Advertisement -----------
HomeNewsBreaking Newsਸਿਰਫਿਰੇ ਆਸ਼ਿਕ ਨੇ ਹੋਟਲ ਦੇ ਰੂਮ 'ਚ ਮਹਿਲਾ ਨਾਲ ਕੀਤੀ ਕੁੱਟਮਾਰ ,...

ਸਿਰਫਿਰੇ ਆਸ਼ਿਕ ਨੇ ਹੋਟਲ ਦੇ ਰੂਮ ‘ਚ ਮਹਿਲਾ ਨਾਲ ਕੀਤੀ ਕੁੱਟਮਾਰ , ਇਸ ਤੋਂ ਬਾਅਦ ਹੋਟਲ ਦੀ ਛੱਤ ਤੋਂ ਮਾਰੀ ਛਾਲ, ਸਿਵਿਲ ਹਸਪਤਾਲ ਵਿੱਚ ਨੌਜਵਾਨ ਅਤੇ ਲੜਕੀ ਜੇਰੇ ਇਲਾਜ

Published on

----------- Advertisement -----------

ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ  ਹੋਟਲ k7 ਇਨ ਵਿੱਚ ਲੜਕਾ ਅਤੇ ਲੜਕੀ ਨੇ  ਰੂਮ ਬੁੱਕ ਕੀਤਾ, ਸਿਰਫ ਇਹ ਆਸ਼ਿਕ ਦੇ ਵੱਲੋਂ ਰੂਮ ਵਿੱਚ ਪਹਿਲਾ ਲੜਕੀ ਦੇ ਨਾਲ ਕੁੱਟਮਾਰ ਕੀਤੀ, ਇਸ ਤੋਂ ਬਾਅਦ ਹੋਟਲ ਦੀ ਛੱਤ ਤੋਂ ਛਲਾਂਗ ਮਾਰ ਦਿੱਤੀ। ਮੌਕੇ ਤੇ ਮੌਜੂਦ ਮਹਿਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇੱਕ ਜੋੜੇ ਨੇ ਰੂਮ ਬੁੱਕ ਕਰਵਾਇਆ ਸੀ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਨੌਜਵਾਨ ਦੇ ਵੱਲੋਂ ਲੜਕੀ ਉੱਪਰ ਤੇਜ਼ਥਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਇਸ ਤੋਂ ਬਾਅਦ ਹੋਟਲ ਦੀ ਛੱਤ ਤੋਂ ਛਲਾਂਗ ਮਾਰ ਦਿੱਤੀ।

ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਨੌਜਵਾਨ ਦੇ ਵੱਲੋਂ ਹੋਟਲ ਰੂਮ ਬੁੱਕ ਕੀਤਾ ਗਿਆ। ਲੜਕਾ ਅਤੇ ਲੜਕੀ ਦੀ ਕਿਸੇ ਗੱਲ ਨੂੰ ਲੈ ਕੇ ਕਮਰੇ ਵਿੱਚ ਲੜਾਈ ਹੋ ਗਈ ਜਿਸ ਤੋਂ ਬਾਅਦ ਨੌਜਵਾਨ ਨੇ ਮੁੱਕੇ ਮਾਰੇ ਅਤੇ ਛੱਤ ਤੋਂ ਚਲਾਂਗ ਮਾਰ ਦਿੱਤੀ। ਨੌਜਵਾਨ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਹੈ ਛਾਣਬੀਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...