November 12, 2026, 2:02 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਦੱਸ ਰਹੇ ਸੀ ਬਜਟ ਦੇ ਫਾਇਦੇ, …ਤੇ ਬੀਜੇਪੀ ਲੀਡਰ...

ਪ੍ਰਧਾਨ ਮੰਤਰੀ ਮੋਦੀ ਦੱਸ ਰਹੇ ਸੀ ਬਜਟ ਦੇ ਫਾਇਦੇ, …ਤੇ ਬੀਜੇਪੀ ਲੀਡਰ ਮਾਰਨ ਲੱਗੇ ਘੁਰਾੜੇ

Published on

----------- Advertisement -----------

ਨਵੀਂ ਦਿੱਲੀ, 3 ਫਰਵਰੀ 2022 – ਕੇਂਦਰ ਸਰਕਾਰ ਦਾ ਬਜਟ ਪੇਸ਼ ਕਰਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੈ-ਨਿਰਭਰ ਅਰਥਵਿਵਸਥਾ ਨਾਮ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ‘ਤੇ ਭਾਰਤੀ ਜਨਤਾ ਪਾਰਟੀ ਦੇ ਵਰਕਰ ਲਾਈਵ ਹੋਏ। ਭਾਜਪਾ ਨੇਤਾਵਾਂ ਨੇ ਪੀਐਮ ਮੋਦੀ ਦਾ ਵਰਚੁਅਲ ਭਾਸ਼ਣ ਸੁਣਿਆ।

ਪਰ ਛੱਤੀਸਗੜ੍ਹ ਦੇ ਪ੍ਰਦੇਸ਼ ਭਾਜਪਾ ਦਫ਼ਤਰ ਵਿੱਚ ਨਜ਼ਾਰਾ ਵੱਖਰਾ ਹੀ ਸੀ। ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ ਛੱਤੀਸਗੜ੍ਹ ਸਰਕਾਰ ਦੇ ਸਾਬਕਾ ਮੰਤਰੀ ਅਜੇ ਚੰਦਰਾਕਰ, ਸਾਬਕਾ ਵਿਧਾਇਕ ਨੰਦੇ ਸਾਹੂ, ਸਾਬਕਾ ਸੰਗਠਨ ਜਨਰਲ ਸਕੱਤਰ ਰਾਮ ਪ੍ਰਤਾਪ ਸਿੰਘ, ਸਾਬਕਾ ਜ਼ਿਲ੍ਹਾ ਪੰਚਾਇਤ ਪ੍ਰਧਾਨ ਲਕਸ਼ਮੀ ਵਰਮਾ ਅਤੇ ਦਰਜਨ ਭਰ ਆਗੂ ਅਤੇ ਵਰਕਰ ਸੁੱਤੇ ਹੋਏ ਦੇਖੇ ਗਏ।

ਆਲਮੀ ਮਹਾਂਮਾਰੀ, ਪੂੰਜੀ ਖਰਚ, ਆਰਥਿਕ ਵਿਵਸਥਾ, ਦੇਸ਼ ਦੇ ਬਜਟ ਨਾਲ ਸਬੰਧਤ ਭਾਸ਼ਣ ਵਿੱਚ ਕਲਪਿਤ ਬਜਟ ਵਰਗੇ ਸ਼ਬਦ ਇਨ੍ਹਾਂ ਨੇਤਾਵਾਂ ਲਈ ਔਖੇ ਸਾਬਤ ਹੋਏ। ਪੀਐਮ ਮੋਦੀ ਸਕ੍ਰੀਨ ‘ਤੇ ਲਾਈਵ ਬੋਲ ਰਹੇ ਸਨ ਅਤੇ ਇਹ ਨੇਤਾ ਆਪਣੀ ਝਪਕੀ ‘ਤੇ ਕਾਬੂ ਨਹੀਂ ਰੱਖ ਸਕੇ। ਇਨ੍ਹਾਂ ਨੇਤਾਵਾਂ ਦੀਆਂ ਸੁੱਤੇ ਪਏ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਰਹੀਆਂ ਹਨ।

ਬੁੱਧਵਾਰ ਨੂੰ ਆਪਣੇ ਵਰਚੁਅਲ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, ‘ਇਸ ਸਮੇਂ, ਦੇਸ਼ 100 ਸਾਲਾਂ ਵਿੱਚ ਸਭ ਤੋਂ ਵੱਡੀ ਵਿਸ਼ਵ ਮਹਾਂਮਾਰੀ ਨਾਲ ਲੜ ਰਿਹਾ ਹੈ। ਕੋਰੋਨਾ ਦਾ ਇਹ ਦੌਰ ਦੁਨੀਆ ਲਈ ਕਈ ਚੁਣੌਤੀਆਂ ਲੈ ਕੇ ਆਇਆ ਹੈ। ਦੁਨੀਆ ਇੱਕ ਚੁਰਾਹੇ ‘ਤੇ ਆ ਕੇ ਰੁਕ ਗਈ ਹੈ ਜਿੱਥੇ ਟਰਨਿੰਗ ਪੁਆਇੰਟ ਤੈਅ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...