June 10, 2026, 2:23 pm
----------- Advertisement -----------
HomeNewsBreaking Newsਅਟਾਰੀ ਸਰਹੱਦ 'ਤੇ ਬੀਐਸਐਫ ਦੇ ਜਵਾਨਾਂ ਨੇ ਕੀਤਾ ਯੋਗਾ

ਅਟਾਰੀ ਸਰਹੱਦ ‘ਤੇ ਬੀਐਸਐਫ ਦੇ ਜਵਾਨਾਂ ਨੇ ਕੀਤਾ ਯੋਗਾ

Published on

----------- Advertisement -----------

ਅਟਾਰੀ, 21 ਜੂਨ 2024 – ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਭਰ ‘ਚ ਯੋਗਾ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਯੋਗਾ ਕਰਨ ਅਤੇ ਇਸ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕਰਦਿਆਂ ਬੀਐਸਐਫ ਦੇ ਜਵਾਨਾਂ ਨੇ ਅਟਾਰੀ ਸਰਹੱਦ ’ਤੇ ਸਥਿਤ ਗੋਲਡਨ ਗੇਟ ਗੈਲਰੀ ਵਿੱਚ ਇਕੱਠੇ ਯੋਗਾ ਕੀਤਾ।

ਪੰਜਾਬ ਦੇ ਜ਼ਿਆਦਾਤਰ ਪਾਰਕਾਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਵੱਲੋਂ ਵੀ ਆਪਣੇ ਪੱਧਰ ‘ਤੇ ਪ੍ਰੋਗਰਾਮ ਉਲੀਕੇ ਗਏ | ਵਾਇਸ ਆਫ਼ ਅੰਮ੍ਰਿਤਸਰ (VOA) ਵੱਲੋਂ ਰਣਜੀਤ ਐਵੀਨਿਊ, ਇੱਕ ਨਿੱਜੀ ਰਿਜ਼ੋਰਟ ਵਿਖੇ ਅਤੇ ਭਾਰਤੀ ਯੋਗਾ ਸੰਸਥਾ ਵੱਲੋਂ ਅੰਮ੍ਰਿਤ ਆਨੰਦ ਪਾਰਕ ਵਿਖੇ ਯੋਗਾ ਪ੍ਰੋਗਰਾਮ ਕਰਵਾਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...