August 13, 2026, 7:18 am
----------- Advertisement -----------
HomeNewsBreaking Newsਦਿੱਲੀ ਜਲ ਸੰਕਟ: 'ਆਪ' ਮੰਤਰੀ ਆਤਿਸ਼ੀ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ...

ਦਿੱਲੀ ਜਲ ਸੰਕਟ: ‘ਆਪ’ ਮੰਤਰੀ ਆਤਿਸ਼ੀ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ

Published on

----------- Advertisement -----------

ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੇ ਹਰਿਆਣਾ ਤੋਂ ਹਰ ਰੋਜ਼ 100 ਮਿਲੀਅਨ ਗੈਲਨ ਪਾਣੀ ਦੀ ਮੰਗ ਨੂੰ ਲੈ ਕੇ ਅੱਜ ਯਾਨੀ 21 ਜੂਨ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਭੁੱਖ-ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਉਹ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ, ‘ਆਪ’ ਸੰਸਦ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਦੱਸ ਦਈਏ ਕਿ ਆਤਿਸ਼ੀ ਦੱਖਣੀ ਦਿੱਲੀ ਦੇ ਭੋਗਲ ‘ਚ ਭੁੱਖ ਹੜਤਾਲ ‘ਤੇ ਬੈਠੇ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰ ਕੋਸ਼ਿਸ਼ ਦੇ ਬਾਵਜੂਦ ਹਰਿਆਣਾ ਸਰਕਾਰ ਦਿੱਲੀ ਦੇ ਪਾਣੀ ਦਾ ਪੂਰਾ ਹਿੱਸਾ ਨਹੀਂ ਛੱਡ ਰਹੀ।
ਆਤਿਸ਼ੀ ਨੇ ਇਕ ਪੋਸਟ ‘ਚ ਲਿਖਿਆ, ”ਦਹਾਕਿਆਂ ਪਹਿਲਾਂ ਬਾਪੂ ਨੇ ਦੇਸ਼ ਲਈ, ਆਮ ਲੋਕਾਂ ਦੇ ਅਧਿਕਾਰਾਂ ਲਈ ਸੱਤਿਆਗ੍ਰਹਿ ਦਾ ਰਸਤਾ ਅਪਣਾਇਆ ਸੀ। ਅੱਜ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਮੈਂ ਦਿੱਲੀ ਦੇ ਲੋਕਾਂ ਲਈ ਭੁੱਖ ਹੜਤਾਲ ‘ਤੇ ਬੈਠ ਰਹੀ ਹਾਂ। “
ਭੁੱਖ ਹੜਤਾਲ ‘ਤੇ ਬੈਠਣ ਤੋਂ ਬਾਅਦ ਦਿੱਲੀ ਦੇ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਕਿਹਾ- ਦਿੱਲੀ ਦੇ ਮੰਤਰੀ ਆਤਿਸ਼ੀ ਹਰਿਆਣਾ ਸਰਕਾਰ ਨੂੰ ਅਪੀਲ ਕਰਨ ਲਈ ਅਣਮਿੱਥੇ ਸਮੇਂ ਲਈ ਹੜਤਾਲ ਤੇ ਰਹਿਣਗੇ। ਉਮੀਦ ਹੈ ਕਿ ਆਤਿਸ਼ੀ ਦੀ ਤਪੱਸਿਆ ਸਫਲ ਹੋਵੇਗੀ ਅਤੇ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...