August 27, 2026, 9:18 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸ਼ੁਰੂ ਕੀਤੇ ਗਏ 05...

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਤਰਨ ਤਾਰਨ, 21 ਜੂਨ : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਹੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।ਇਹ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੁਆਰਾ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਆਪਣੇ ਵਿਸ਼ੇਸ ਦੌਰੇ ਦੌਰਾਨ ਦਿੱਤੀ।ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ।

ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪਹਿਲਾ ਨਵਾ ਡਰਾਈਵਿੰਗ ਲਾਇਸੰਸ ਜਾਂ ਪੁਰਾਣਾ ਲਾਇਸੰਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੌਰਸ ਕਰਨ ਲਈ ਪਹਿਲਾ ਮਹੂਆਣਾ ਜਿਲ੍ਹਾ ਮੁਕਤਸਰ ਜਾਣਾ ਪੈਂਦਾ ਸੀ, ਜਿਸ ਕਾਰਨ ਲੋਕਾ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਹਨਾ ਕਿਹਾ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਤੇ ਲੋਕ ਅਪਣੀ ਟ੍ਰੇਨਿੰਗ ਰੈੱਡ ਕਰਾਸ ਦਫਤਰ ਤਰਨ ਤਾਰਨ ਵਿਖੇ ਬਣੇ ਸੈਂਟਰ ਵਿੱਚ ਕਰ ਸਕਦੇ ਹਨ।

ਉਹਨਾਂ ਦੱਸਿਆ ਕਿ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲਜ ਸੈਂਟਰ ਵਿੱਚ ਸੜਕੀ ਨਿਯਮਾਂ ਸਬੰਧੀ ਦੋ ਦਿਨ ਦੀ ਟ੍ਰੇਨਿੰਗ ਕਰਵਈ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...