July 18, 2026, 10:56 pm
----------- Advertisement -----------
HomeNewsBreaking Newsਭਾਰਤ ਨੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ

ਭਾਰਤ ਨੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ

Published on

----------- Advertisement -----------
  • 5 ਭਾਰਤੀ ਬੱਲੇਬਾਜ਼ਾਂ ਨੇ ਮਿਲ ਕੇ 196 ਦੌੜਾਂ ਬਣਾਈਆਂ
  • ਗੇਂਦਬਾਜ਼ਾਂ ਨੇ ਬੰਗਲਾਦੇਸ਼ ਨੂੰ 146 ਦੌੜਾਂ ‘ਤੇ ਹੀ ਰੋਕਿਆ
  • ਭਾਰਤ ਲਗਭਗ ਸੈਮੀਫਾਈਨਲ ਵਿੱਚ

ਨਵੀਂ ਦਿੱਲੀ, 23 ਜੂਨ 2024 – ਟੀਮ ਇੰਡੀਆ ਨੇ ਸ਼ਨੀਵਾਰ ਨੂੰ ਐਂਟੀਗੁਆ ਦੇ ਮੈਦਾਨ ‘ਤੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ। ਸੁਪਰ-8 ਪੜਾਅ ‘ਚ ਟੀਮ ਇੰਡੀਆ ਦੀ ਇਹ ਦੂਜੀ ਜਿੱਤ ਹੈ। ਇਸ ਨਾਲ ਟੀਮ ਸੈਮੀਫਾਈਨਲ ਦੇ ਨੇੜੇ ਪਹੁੰਚ ਗਈ ਹੈ।

ਬੰਗਲਾਦੇਸ਼ ਦੇ ਕਪਤਾਨ ਨਜ਼ਮੁਲ ਹਸਨ ਸ਼ਾਂਤੋ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੱਲੇਬਾਜ਼ੀ ਪਿੱਚ ‘ਤੇ ਸੂਰਿਆਕੁਮਾਰ ਨੂੰ ਛੱਡ ਕੇ ਟੀਮ ਇੰਡੀਆ ਦੇ ਹਰ ਟਾਪ ਆਰਡਰ ਬੱਲੇਬਾਜ਼ ਨੇ 196 ਦੌੜਾਂ ‘ਚ ਯੋਗਦਾਨ ਦਿੱਤਾ। ਹਾਰਦਿਕ ਪੰਡਯਾ ਨੇ ਭਾਰਤੀ ਪਾਰੀ ਦੀ ਆਖਰੀ ਗੇਂਦ ‘ਤੇ ਚੌਕਾ ਲਗਾ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ।

ਜਦੋਂ ਭਾਰਤ ਨੇ ਇਸ ਪਿੱਚ ‘ਤੇ ਗੇਂਦਬਾਜ਼ੀ ਸ਼ੁਰੂ ਕੀਤੀ ਤਾਂ ਬੰਗਲਾਦੇਸ਼ੀ ਬੱਲੇਬਾਜ਼ 146 ਦੌੜਾਂ ‘ਤੇ ਹੀ ਸੀਮਤ ਹੋ ਗਏ। ਕੁਲਦੀਪ ਯਾਦਵ ਨੇ ਆਪਣੇ 4 ਓਵਰਾਂ ‘ਚ 3 ਵਿਕਟਾਂ ਲਈਆਂ ਅਤੇ ਸਿਰਫ 19 ਦੌੜਾਂ ਹੀ ਦਿੱਤੀਆਂ। ਕੈਪਟਨ ਨਜ਼ਮੁਲ ਹੁਸੈਨ ਸ਼ੰਟੋ ਇਕੱਲੇ ਹੀ ਲੜਾਈ ਲੜਦੇ ਰਹੇ। ਉਸ ਨੇ 40 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ ਨੇ ਉਸ ਨੂੰ ਪੈਵੇਲੀਅਨ ਭੇਜਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...