September 25, 2026, 11:46 pm
----------- Advertisement -----------
HomeNewsBreaking Newsਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ...

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

Published on

----------- Advertisement -----------

ਚੰਡੀਗੜ੍ਹ 24ਜੂਨ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ ਜਿਸ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ, ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ, ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ, ਦਲਜੀਤ ਰਾਏ ਅਤੇ ਪ੍ਰਵੀਨ ਬੰਗਾ ਸ਼ਾਮਿਲ ਹਨ।

ਸੂਬਾ ਪ੍ਰਧਾਨ ਗੜੀ ਨੇ ਕਿਹਾ ਕਿ ਕਾਂਗਰਸ ਤੇ ਆਪ ਪਾਰਟੀ ਦੇ ਇੰਡੀਆ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀ ਵਰਗਾਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ਤੇ ਗੁਮਰਾਹ ਕਰਕੇ ਕਮਜੋਰ ਵਰਗਾਂ ਦੀਆਂ ਵੋਟਾਂ ਤਾਂ ਬਟੋਰੀਆਂ ਹਨ ਪ੍ਰੰਤੂ ਕਮਜੋਰ ਵਰਗਾਂ ਦੇ ਸੰਵਿਧਾਨਿਕ ਹੱਕਾਂ ਅਧਿਕਾਰਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ। ਜਿਸਦੀ ਤਾਜ਼ਾ ਉਦਾਹਰਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਲਿਤ ਮਲਿਕਾਅਰਜਨ ਖੜ੍ਹਗੇ ਨੂੰ ਅਣਗੌਲਿਆ ਕਰਕੇ ਬੀਬੀ ਸੋਨੀਆ ਗਾਂਧੀ ਨੂੰ ਅੱਗੇ ਕੀਤਾ ਹੈ। ਖੜਗੇ ਅਤੇ ਹੋਰ ਦਲਿਤ ਪਿਛੜੇ ਆਗੂਆਂ ਦੇ ਨਾਮ ਤੇ ਕਮਜੋਰ ਵਰਗਾਂ ਦੀਆਂ ਵੋਟਾਂ ਨੂੰ ਝੂਠੇ ਲਾਰੇ ਵਾਅਦੇ ਲਾਕੇ ਕਾਂਗਰਸ ਪਾਰਟੀ ਹਮੇਸ਼ਾ ਲੁੱਟਦੀ ਰਹੀ ਹੈ। ਇਹੀ ਕੰਮ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਕਰ ਰਹੀ। ਬਹੁਜਨ ਸਮਾਜ ਪਾਰਟੀ ਕਾਂਗਰਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਸਬਕ ਸਿਖਾਉਣ ਦਾ ਕੰਮ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...