September 15, 2026, 12:22 am
----------- Advertisement -----------
HomeNewsLatest Newsਓਮ ਬਿਰਲਾ ਹੋਣਗੇ ਲੋਕ ਸਭਾ ਦੇ ਸਪੀਕਰ! ਅੱਜ ਦਾਖਲ ਕਰਨਗੇ ਨਾਮਜ਼ਦਗੀ

ਓਮ ਬਿਰਲਾ ਹੋਣਗੇ ਲੋਕ ਸਭਾ ਦੇ ਸਪੀਕਰ! ਅੱਜ ਦਾਖਲ ਕਰਨਗੇ ਨਾਮਜ਼ਦਗੀ

Published on

----------- Advertisement -----------

ਮੰਗਲਵਾਰ (25 ਜੂਨ) ਨੂੰ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਰਾਹੁਲ ਗਾਂਧੀ, ਅਖਿਲੇਸ਼ ਯਾਦਵ ਸਮੇਤ 281 ਸੰਸਦ ਮੈਂਬਰ ਸਹੁੰ ਚੁੱਕਣਗੇ। ਲੋਕ ਸਭਾ ਸਪੀਕਰ ਦੇ ਨਾਂ ‘ਤੇ ਵੀ ਸਹਿਮਤੀ ਬਣ ਗਈ ਹੈ। ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ, ਜੋ ਪਿਛਲੀ ਵਾਰ ਸਪੀਕਰ ਸਨ, ਮੁੜ ਇਸ ਅਹੁਦੇ ਨੂੰ ਸੰਭਾਲਣਗੇ। ਉਹ ਅੱਜ ਹੀ ਨਾਮਜ਼ਦਗੀ ਦਾਖ਼ਲ ਕਰਨਗੇ।
ਦੱਸ ਦਈਏ ਕਿ ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਓਮ ਬਿਰਲਾ 2019 ਤੋਂ 2024 ਤੱਕ ਸਪੀਕਰ ਰਹੇ ਹਨ। ਉਹ ਲਗਾਤਾਰ ਦੂਜੀ ਵਾਰ ਲੋਕ ਸਭਾ ਸਪੀਕਰ ਦਾ ਅਹੁਦਾ ਸੰਭਾਲਣ ਵਾਲੇ ਪਹਿਲੇ ਭਾਜਪਾ ਸੰਸਦ ਮੈਂਬਰ ਹੋਣਗੇ। ਜੇਕਰ ਉਹ ਆਪਣਾ ਕਾਰਜਕਾਲ ਪੂਰਾ ਕਰਦੇ ਹਨ ਤਾਂ ਉਹ ਕਾਂਗਰਸ ਦੇ ਬਲਰਾਮ ਜਾਖੜ ਦੇ ਰਿਕਾਰਡ ਦੀ ਬਰਾਬਰੀ ਕਰਨਗੇ।
ਓਧਰ, ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ- ਜੇਕਰ ਵਿਰੋਧੀ ਧਿਰ ਨੂੰ ਡਿਪਟੀ ਸਪੀਕਰ ਦਾ ਅਹੁਦਾ ਦਿੱਤਾ ਜਾਂਦਾ ਹੈ ਤਾਂ ਅਸੀਂ ਲੋਕ ਸਭਾ ਸਪੀਕਰ ਦੀ ਚੋਣ ‘ਤੇ ਸਰਕਾਰ ਦਾ ਸਮਰਥਨ ਕਰਾਂਗੇ। ਡਿਪਟੀ ਸਪੀਕਰ ਦੇ ਅਹੁਦੇ ਦੀ ਵਿਰੋਧੀ ਧਿਰ ਦੀ ਮੰਗ ‘ਤੇ ਰਾਜਨਾਥ ਸਿੰਘ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...