June 4, 2026, 9:00 pm
----------- Advertisement -----------
HomeNewsBreaking Newsਹੁਸ਼ਿਆਰਪੁਰ ਤੋਂ ਚਾਰ ਵਾਰ ਮੈਂਬਰ ਪਾਰਲੀਮੈਂਟ ਰਹੇ ਕਮਲ ਚੌਧਰੀ ਦਾ ਦੇਹਾਂਤ

ਹੁਸ਼ਿਆਰਪੁਰ ਤੋਂ ਚਾਰ ਵਾਰ ਮੈਂਬਰ ਪਾਰਲੀਮੈਂਟ ਰਹੇ ਕਮਲ ਚੌਧਰੀ ਦਾ ਦੇਹਾਂਤ

Published on

----------- Advertisement -----------
  • ਹੁਸ਼ਿਆਰਪੁਰ ਦੇ ਸਾਬਕਾ ਸੰਸਦ ਮੈਂਬਰ ਦਾ ਦਿਹਾਂਤ
  • ਉਹ 76 ਸਾਲ ਦੇ ਸਨ
  • ਕਮਲ ਚੌਧਰੀ ਚਾਰ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ
  • ਹਵਾਈ ਸੈਨਾ ਵਿੱਚ ਲੜਾਕੂ ਪਾਇਲਟ ਵੀ ਰਹਿ ਚੁੱਕੇ ਹਨ

ਹੁਸ਼ਿਆਰਪੁਰ, 25 ਜੂਨ 2024 – ਹੁਸ਼ਿਆਰਪੁਰ ਤੋਂ ਚਾਰ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਕਮਲ ਚੌਧਰੀ ਦਾ ਅੱਜ ਸਵੇਰੇ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹ 76 ਸਾਲ ਦੇ ਸਨ। ਉਹ ਰੱਖਿਆ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਅਤੇ ਪਬਲਿਕ ਅੰਡਰਟੇਕਿੰਗਜ਼ ਬਾਰੇ ਕਮੇਟੀ ਦੇ ਚੇਅਰਮੈਨ ਵੀ ਸਨ।

ਇਨ੍ਹਾਂ ਤੋਂ ਇਲਾਵਾ ਕਮਲ ਚੌਧਰੀ ਭਾਰਤੀ ਸਿਆਸਤਦਾਨ ਅਤੇ ਭਾਰਤੀ ਹਵਾਈ ਸੈਨਾ ਦੇ ਸਾਬਕਾ ਲੜਾਕੂ ਪਾਇਲਟ ਵੀ ਰਹਿ ਚੁੱਕੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਲੋਧੀ ਰੋਡ, ਸ਼ਿਵਪੁਰੀ, ਦਿੱਲੀ ਵਿਖੇ ਸ਼ਾਮ 4 ਵਜੇ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...