August 27, 2026, 2:56 am
----------- Advertisement -----------
HomeNewsBreaking Newsਨਵਾਂਸ਼ਹਿਰ ਦੇ ਗੈਂਗਸਟਰ ਦੀ ਦਿਲ ਦਾ ਦੌਰਾ ਪੈਣ ਕਾਰਨ ਲੁਧਿਆਣਾ ਜੇਲ੍ਹ 'ਚ...

ਨਵਾਂਸ਼ਹਿਰ ਦੇ ਗੈਂਗਸਟਰ ਦੀ ਦਿਲ ਦਾ ਦੌਰਾ ਪੈਣ ਕਾਰਨ ਲੁਧਿਆਣਾ ਜੇਲ੍ਹ ‘ਚ ਹੋਈ ਮੌਤ

Published on

----------- Advertisement -----------


ਨਵਾਂਸ਼ਹਿਰ ਦੇ ਪਿੰਡ ਕੰਗਾ ਦੇ ਰਹਿਣ ਵਾਲੇ ਮੱਖਣ ਸਿੰਘ ਦੇ ਪੈਟਰੋਲ ਪੰਪ ‘ਤੇ ਕਤਲ ਦੇ ਮਾਮਲੇ ‘ਚ ਲੁਧਿਆਣਾ ਜੇਲ ‘ਚ ਬੰਦ ਪਿੰਡ ਸੁਧਾ ਮਾਜਰਾ ਗੈਂਗਸਟਰ ਖੜਗ ਸਿੰਘ ਉਰਫ ਗੱਗੂ ਪੁੱਤਰ ਕੁਲਵੰਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅੱਜ ਉਨ੍ਹਾਂ ਦੇ ਨਾਨਕੇ ਪਿੰਡ ਸੁਧਾ ਮਾਜਰਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਕਾਠਗੜ੍ਹ ਥਾਣੇ ਦੇ ਐਸਐਚਓ ਪਵਿੱਤਰ ਸਿੰਘ ਨੇ ਦੱਸਿਆ ਕਿ ਖੜਕ ਸਿੰਘ ਉਰਫ ਗੱਗੂ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਸੁਧਾ ਮਾਜਰਾ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ, ਜਿਸ ਦੇ ਸੋਨੂੰ ਖੱਤਰੀ ਗਰੋਹ ਨਾਲ ਸਬੰਧ ਸਨ।

ਪਿੰਡ ਕੰਗਾ ਦੇ ਵਸਨੀਕ ਮੱਖਣ ਸਿੰਘ ਦਾ ਪਿੰਡ ਕੰਗਾ ਦੇ ਪੈਟਰੋਲ ਪੰਪ ’ਤੇ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤਹਿਤ ਖੜਗ ਸਿੰਘ ਉਰਫ ਗੱਗੂ ਪਿਛਲੇ ਦੋ ਸਾਲਾਂ ਤੋਂ ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਬੰਦ ਸੀ। ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਅਤੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਪਿੰਡ ਸੁਧਾ ਮਾਜਰਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...