September 6, 2026, 10:18 pm
----------- Advertisement -----------
HomeNewsBreaking Newsਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਦੀ ਪਹਿਲਕਦਮੀ, 15 ਸਤੰਬਰ ਨੂੰ ਲੁਧਿਆਣਾ 'ਚ...

ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਦੀ ਪਹਿਲਕਦਮੀ, 15 ਸਤੰਬਰ ਨੂੰ ਲੁਧਿਆਣਾ ‘ਚ ਹੋਵੇਗਾ ਵਿਸ਼ਾਲ ਪ੍ਰਦਰਸ਼ਨ

Published on

----------- Advertisement -----------


ਅੱਜ ਫਰੀਡਮ ਫਾਈਟਰ ਭਵਨ ਮੋਗਾ ਵਿਖੇ ਵਾਤਾਵਰਨ ਨੂੰ ਬਚਾਉਣ ਅਤੇ ਬੁੱਢੇ ਨਾਲੇ ਵਿੱਚ ਜਾ ਰਹੇ ਜ਼ਹਿਰੀਲੇ ਪਾਣੀ ਨੂੰ ਰੋਕਣ ਲਈ ਮੀਟਿੰਗ ਕੀਤੀ ਗਈ। ਜਿਸ ਵਿਚ ਲੱਖਾ ਸਿਧਾਣਾ ਅਤੇ ਸਾਬਕਾ ਕਾਂਗਰਸ ਯੂਥ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਜਾਣਕਾਰੀ ਦਿੰਦਿਆਂ ਕਮਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਦਾ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਵਿੱਚ ਜ਼ਹਿਰੀਲਾ ਪਾਣੀ ਪਾਇਆ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਢੇ ਨਾਲੇ ਦੀ ਸਫ਼ਾਈ ਲਈ 840 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ ਪਰ ਹਾਲੇ ਤੱਕ ਬੁੱਢੇ ਨਾਲੇ ਦੀ ਸਫ਼ਾਈ ਨਹੀਂ ਹੋਈ। ਜਿਸ ਸਬੰਧੀ ਅੱਜ ਮੀਟਿੰਗ ਕੀਤੀ ਗਈ। ਜੇਕਰ 15 ਸਤੰਬਰ ਤੱਕ ਸਫ਼ਾਈ ਨਾ ਕਰਵਾਈ ਗਈ ਤਾਂ 15 ਸਤੰਬਰ ਨੂੰ ਲੁਧਿਆਣਾ ਵਿਖੇ ਵੱਡੇ ਕਾਫ਼ਲੇ ਨਾਲ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਵੱਡੇ ਨਾਲੇ ਵਿੱਚ ਜਹਿਰੀਲੇ ਪਾਣੀ ਨੂੰ ਬੰਨ ਲਗਾ ਕੇ ਰੋਕਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...