June 12, 2026, 2:42 pm
----------- Advertisement -----------
HomeNewsEntertainmentਜਲਦ ਹੀ ਮਾਂ-ਬਾਪ ਬਣਨ ਜਾ ਰਹੇ ਹਨ ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ;...

ਜਲਦ ਹੀ ਮਾਂ-ਬਾਪ ਬਣਨ ਜਾ ਰਹੇ ਹਨ ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ; ਇਸ ਖਾਸ ਅੰਦਾਜ਼ ‘ਚ ਸੁਣਾਈ ਖੁਸ਼ਖਬਰੀ

Published on

----------- Advertisement -----------

ਬਿੱਗ ਬੌਸ 9 ਦੀ ਜੋੜੀ ਪ੍ਰਿੰਸ ਨਰੂਲਾ ਅਤੇ ਯੁਵਿਕਾ ਚੌਧਰੀ ਦੀ ਜ਼ਿੰਦਗੀ ‘ਚ ਇਕ ਛੋਟਾਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਦੇ ਵਿਆਹ ਨੂੰ 6 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਜਿਸ ਤੋਂ ਬਾਅਦ ਹੁਣ ਜੋੜੇ ਨੇ ਮਾਤਾ ਪਿਤਾ ਬਣਨ ਘੋਸ਼ਣਾ ਕਰਦੇ ਹੋਏ ਇੱਕ ਖੂਬਸੂਰਤ ਪੋਸਟ ਸ਼ੇਅਰ ਕੀਤੀ।


ਪ੍ਰਿੰਸ ਨਰੂਲਾ ਨੇ ਇਕ ਤਸਵੀਰ ਦੇ ਨਾਲ ਲਿਖਿਆ, ” ਸਾਰਿਆਂ ਨੂੰ ਹੈਲੋ, ਮੈਨੂੰ ਨਹੀਂ ਪਤਾ ਕਿ ਆਪਣੀਆਂ ਭਾਵਨਾਵਾਂ ਨੂੰ ਕਿਵੇਂ ਪ੍ਰਗਟ ਕਰਨਾ ਹੈ। ਕਿਉਂਕਿ ਅਸੀਂ ਬਹੁਤ ਖੁਸ਼ ਹਾਂ ਅਤੇ ਪਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਇਸ ਦੇ ਨਾਲ ਹੀ ਮਾਂ -ਪਿਓ ਬਣਨ ਲਈ ਵੀ ਬਹੁਤ ਉਤਸ਼ਾਹਿਤ ਹਾਂ। ਕਿਉਂਕਿ ਬੇਬੀ ਬਹੁਤ ਜਲਦੀ ਆ ਰਹੀ ਹੈ, ਹੁਣ ਉਸ ਲਈ ਸਭ ਕੁਝ ਕੀਤਾ ਜਾਵੇਗਾ, ਬੇਬੀ ਯੁਵਿਕਾ ਚੌਧਰੀ, ਤੁਸੀਂ ਦੂਜੇ ਨੰਬਰ ‘ਤੇ ਹੋ ਜਾਓਗੇ। ਮੈਂ ਆਪਣੇ ਮਾਤਾ-ਪਿਤਾ ਲਈ ਦੂਜੇ ਨੰਬਰ ‘ਤੇ ਆ ਜਾਵਾਂਗਾ, ਕਿਉਂਕਿ ਉਹ ਆਉਣ ਵਾਲਾ ਹੈ ਜੋ ਸਾਡੀ ਜ਼ਿੰਦਗੀ ਦਾ ਕੇਂਦਰ ਬਣਨ ਵਾਲਾ ਹੈ.


ਦੱਸ ਦਈਏ ਕਿ ਜੋੜੇ ਨੇ ਇੰਸਟਾਗ੍ਰਾਮ ‘ਤੇ ਇਕ ਲੰਬੇ ਨੋਟ ਦੇ ਨਾਲ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿਚ ਲਾਲ ਰੰਗ ਦੀ ਕਾਰ ਦੇ ਨਾਲ ਇਕ ਖਿਡੌਣਾ ਕਾਰ ਦਿਖਾਈ ਦੇ ਰਹੀ ਹੈ। ਜਿਸ ਤੋਂ ਬਾਅਦ ਪ੍ਰਸ਼ੰਸਕ ਅਤੇ ਸੈਲੇਬਸ ਜੋੜੇ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...