October 29, 2026, 1:24 pm
----------- Advertisement -----------
HomeNewsBreaking Newsਹਰਿਆਣਾ ਚ 30-30 ਗਜ਼ ਦੇ ਪਲਾਟ ਕੀਤੇ ਅਲਾਟ, ਮੁੱਖ ਮੰਤਰੀ ਨੇ ਲਾਭਪਾਤਰੀਆਂ...

ਹਰਿਆਣਾ ਚ 30-30 ਗਜ਼ ਦੇ ਪਲਾਟ ਕੀਤੇ ਅਲਾਟ, ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ ਦਿੱਤੇ ਅਲਾਟਮੈਂਟ ਪੱਤਰ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤਕ ਵਿੱਚ ਮੁੱਖ ਮੰਤਰੀ ਸ਼ਹਿਰੀ ਯੋਜਨਾ ਦੇ ਤਹਿਤ 15250 ਲੋਕਾਂ ਨੂੰ 30-30 ਗਜ਼ ਦੇ ਪਲਾਟ ਅਲਾਟ ਕੀਤੇ। ਇਸ ਯੋਜਨਾ ਤਹਿਤ 14 ਸ਼ਹਿਰਾਂ ਦੇ ਲੋਕਾਂ ਨੂੰ ਲਾਭ ਹੋਇਆ ਹੈ। ਇਸਦੇ ਲਈ ਉਸਨੂੰ 6 ਮਹੀਨਿਆਂ ਦੇ ਅੰਦਰ ਇੱਕ ਲੱਖ ਰੁਪਏ ਜਮ੍ਹਾ ਕਰਵਾਉਣੇ ਹੋਣਗੇ।

ਇਸਤੋਂ ਇਲਾਵਾ ਨਾਇਬ ਸੈਣੀ ਨੇ ਕਿਹਾ  ਕਿ ਹਰ ਵਿਅਕਤੀ ਦਾ ਸੁਪਨਾ ਹੁੰਦਾ ਹੈ ਕਿ ਉਸ ਦਾ ਘਰ ਹੋਵੇ ਭਾਵੇਂ ਉਹ ਛੋਟਾ ਹੋਵੇ, ਉਹ ਆਪਣਾ ਹੀ ਹੋਵੇ। ਇਸ ਦੇ ਲਈ ਸਰਕਾਰ ਸ਼ਹਿਰੀ ਆਵਾਸ ਯੋਜਨਾ ਸ਼ੁਰੂ ਕਰ ਰਹੀ ਹੈ। ਜਿਸ ਤਹਿਤ 30-30 ਗਜ਼ ਦੇ ਪਲਾਟ ਅਲਾਟ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਪਿੰਡ ਵਿੱਚ ਲੋਕਾਂ ਨੂੰ 100-100 ਗਜ਼ ਦੇ ਪਲਾਟ ਦਿੱਤੇ ਗਏ ਸਨ ਅਤੇ ਉਨ੍ਹਾਂ ਦੇ ਕਬਜ਼ੇ ਵੀ ਦਿੱਤੇ ਗਏ ਸਨ।

ਨਾਲ ਹੀ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੇ ਕੰਮਕਾਜ ਵਿੱਚ ਸੁਧਾਰ ਕਰਨ, ਨਹੀਂ ਤਾਂ ਅਸੀਂ ਸੁਧਾਰ ਕਰਨਾ ਜਾਣਦੇ। ਕਿਸੇ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਭਾਜਪਾ ਸਿਰਫ 2 ਮਹੀਨੇ ਪੁਰਾਣੀ ਹੈ। ਭਾਜਪਾ ਲਗਾਤਾਰ ਤੀਜੀ ਵਾਰ ਸਰਕਾਰ ਬਣਾਏਗੀ।

ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ‘ਤੇ ਚੁਟਕੀ ਲੈਂਦਿਆਂ ਸੈਣੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ‘ਚ 5 ਬੋਨਸ ਅੰਕ ਰੋਕਣ ਦੇ ਪਿੱਛੇ ਕਾਂਗਰਸ ਦੀ ਭਰਤੀ ਰੋਕੂ ਗਿਰੋਹ ਦਾ ਹੱਥ ਹੈ। ਉਹ ਸਰਕਾਰ ਦੇ ਫੈਸਲੇ ਖਿਲਾਫ ਅਦਾਲਤ ਗਏ ਸਨ। ਇਸ ਦੇ ਲਈ ਸਰਕਾਰ ਫਿਰ ਤੋਂ ਸੁਪਰੀਮ ਕੋਰਟ ਜਾਵੇਗੀ। ਲੋੜ ਪਈ ਤਾਂ ਕਾਨੂੰਨ ਬਣਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...