September 29, 2026, 8:34 am
----------- Advertisement -----------
HomeNewsLatest Newsਅਯੁੱਧਿਆ 'ਚ ਭਾਰੀ ਮੀਂਹ; ਰਾਮ ਮੰਦਰ ਦੇ ਨੇੜਲੇ ਕਈ ਇਲਾਕਿਆਂ 'ਚ ਭਰਿਆ...

ਅਯੁੱਧਿਆ ‘ਚ ਭਾਰੀ ਮੀਂਹ; ਰਾਮ ਮੰਦਰ ਦੇ ਨੇੜਲੇ ਕਈ ਇਲਾਕਿਆਂ ‘ਚ ਭਰਿਆ ਪਾਣੀ

Published on

----------- Advertisement -----------

ਮਾਨਸੂਨ ਨੇ ਮੰਗਲਵਾਰ-ਬੁੱਧਵਾਰ ਦੀ ਰਾਤ ਨੂੰ ਉੱਤਰ ਪ੍ਰਦੇਸ਼ ਵਿੱਚ ਐਂਟਰੀ ਕਰ ਲਈ ਹੈ। ਅਯੁੱਧਿਆ, ਵਾਰਾਣਸੀ ਅਤੇ ਗੋਰਖਪੁਰ ਵਿੱਚ ਸਵੇਰੇ 6 ਵਜੇ ਤੱਕ ਭਾਰੀ ਮੀਂਹ ਪਿਆ। ਪਰ ਸਮਾਰਟ ਸਿਟੀ ਬਣ ਰਹੀ ਅਯੁੱਧਿਆ ਮਾਨਸੂਨ ਦੀ ਪਹਿਲੀ ਬਾਰਿਸ਼ ਵੀ ਨਹੀਂ ਝੱਲ ਸਕੀ।

ਦੱਸ ਦਈਏ ਕਿ ਰਾਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਅਯੁੱਧਿਆ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਅਯੁੱਧਿਆ ਧਾਮ ਰੇਲਵੇ ਸਟੇਸ਼ਨ ਅਤੇ ਰਾਮ ਮੰਦਰ ਤੋਂ 200 ਮੀਟਰ ਦੀ ਦੂਰੀ ‘ਤੇ ਸਥਿਤ ਜਲਵਾਨਪੁਰਾ ਕਾਲੋਨੀ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈ ਹੈ। ਕਲੋਨੀ ਦੇ ਕਈ ਘਰਾਂ ਵਿੱਚ ਪਾਣੀ ਭਰ ਗਿਆ ਹੈ ਅਤੇ ਲੋਕ ਕਿਸੇ ਨਾ ਕਿਸੇ ਤਰ੍ਹਾਂ ਛੱਤਾਂ ‘ਤੇ ਰਹਿਣ ਲਈ ਮਜਬੂਰ ਹਨ।
ਅਯੁੱਧਿਆ ਵਿੱਚ ਕਈ ਘਰਾਂ ਵਿੱਚ 2-3 ਫੁੱਟ ਤੱਕ ਪਾਣੀ ਭਰ ਗਿਆ ਹੈ। ਹਨੂੰਮਾਨਗੜ੍ਹੀ ਚੌਰਾਹੇ ਨੇੜੇ ਰਾਮਪੱਥ ਪਾਣੀ ਭਰ ਗਿਆ। ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਦੇਵਰੀਆ ਅਤੇ ਲਖੀਮਪੁਰ ‘ਚ ਬਿਜਲੀ ਡਿੱਗਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ। ਮੌਸਮ ਵਿਭਾਗ ਨੇ ਅੱਜ 21 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...