July 26, 2026, 10:16 am
----------- Advertisement -----------
HomePunjabbusinessਜੁਲਾਈ ਮਹੀਨੇ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਤੁਹਾਡੇ ਸੂਬੇ 'ਚ...

ਜੁਲਾਈ ਮਹੀਨੇ ‘ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਤੁਹਾਡੇ ਸੂਬੇ ‘ਚ ਕਿਸ-ਕਿਸ ਦਿਨ ਬੈਂਕ ‘ਚ ਰਹਿਣਗੀਆਂ ਛੁੱਟੀਆਂ

Published on

----------- Advertisement -----------

ਜੇਕਰ ਤੁਸੀਂ ਵੀ ਅਕਸਰ ਬੈਂਕ ਨਾਲ ਜੁੜੇ ਕੰਮ ਲਈ ਬ੍ਰਾਂਚ ਜਾਂਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਜੀ ਹਾਂ, ਨਵਾਂ ਮਹੀਨਾ ਸੋਮਵਾਰ ਯਾਨੀ 1 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਵੇਂ ਮਹੀਨੇ ਦੇ ਕਿਹੜੇ ਦਿਨ ਬੈਂਕ ‘ਚ ਕੰਮ ਕੀਤੇ ਜਾਣਗੇ ਅਤੇ ਕਿਸ ਦਿਨ ਨਹੀਂ।
ਦੱਸ ਦਈਏ ਕਿ ਇਸ ਵਾਰ ਜੁਲਾਈ ਮਹੀਨੇ ‘ਚ ਬੈਂਕ 12 ਦਿਨ ਬੰਦ ਰਹਿਣਗੇ। ਇਸ ਵਿੱਚ ਵੱਖ-ਵੱਖ ਖੇਤਰਾਂ ਦੀਆਂ ਛੁੱਟੀਆਂ ਅਤੇ ਵੀਕਐਂਡ ਦੋਵੇਂ ਸ਼ਾਮਲ ਹਨ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਪੂਰੇ ਸਾਲ ਲਈ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਦੇਸ਼ ਭਰ ਵਿੱਚ ਬੈਂਕਾਂ ਦੀਆਂ ਛੁੱਟੀਆਂ-
3 ਜੁਲਾਈ (ਬੁੱਧਵਾਰ) : ਸ਼ਿਲਾਂਗ ‘ਚ ਬੇਹ ਦੀਨਖਲਾਮ ਦੇ ਤਿਉਹਾਰ ਕਾਰਨ ਬੈਂਕ ਬੰਦ ਰਹਿਣਗੇ।
6 ਜੁਲਾਈ (ਸ਼ਨੀਵਾਰ) : ਐਮਐਚਆਈਪੀ ਦਿਵਸ ਕਾਰਨ ਆਈਜ਼ੌਲ ਵਿੱਚ ਬੈਂਕਾਂ ਲਈ ਛੁੱਟੀ ਰਹੇਗੀ।
7 ਜੁਲਾਈ (ਐਤਵਾਰ) : ਹਫ਼ਤਾਵਾਰੀ ਬੈਂਕ ਛੁੱਟੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
8 ਜੁਲਾਈ (ਸੋਮਵਾਰ): ਗੁਰੂ ਪਰਵ (ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ)
9 ਜੁਲਾਈ (ਮੰਗਲਵਾਰ) : ਗੰਗਟੋਕ ‘ਚ ਡ੍ਰੁਕਪਾ ਤਸੈ-ਜੀ ਦੇ ਮੌਕੇ ‘ਤੇ ਬੈਂਕ ਛੁੱਟੀ ਰਹੇਗੀ।
13 ਜੁਲਾਈ (ਸ਼ਨੀਵਾਰ) : ਮਹੀਨੇ ਦਾ ਦੂਜਾ ਸ਼ਨੀਵਾਰ ਅਤੇ ਦੇਸ਼ ਭਰ ਵਿੱਚ ਬੈਂਕਾਂ ਵਿੱਚ ਛੁੱਟੀ ਹੋਵੇਗੀ।
14 ਜੁਲਾਈ (ਐਤਵਾਰ) : ਹਫ਼ਤਾਵਾਰੀ ਬੈਂਕ ਛੁੱਟੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
16 ਜੁਲਾਈ (ਮੰਗਲਵਾਰ) : ਹਰੇਲਾ ਤਿਉਹਾਰ ਦੇ ਮੌਕੇ ‘ਤੇ ਦੇਹਰਾਦੂਨ ‘ਚ ਬੈਂਕ ਛੁੱਟੀ ਰਹੇਗੀ।
17 ਜੁਲਾਈ (ਬੁੱਧਵਾਰ) : ਮੁਹੱਰਮ ਦੇ ਮੌਕੇ ‘ਤੇ ਬੈਂਕ ਬੰਦ ਰਹਿਣਗੇ।
21 ਜੁਲਾਈ (ਐਤਵਾਰ) : ਹਫ਼ਤਾਵਾਰੀ ਬੈਂਕ ਛੁੱਟੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
27 ਜੁਲਾਈ (ਸ਼ਨੀਵਾਰ) : ਮਹੀਨੇ ਦਾ ਚੌਥਾ ਸ਼ਨੀਵਾਰ ਹੋਣ ਕਾਰਨ ਦੇਸ਼ ਭਰ ਦੇ ਬੈਂਕ ਬੰਦ ਰਹਿਣਗੇ।
28 ਜੁਲਾਈ (ਐਤਵਾਰ) : ਹਫ਼ਤਾਵਾਰੀ ਬੈਂਕ ਛੁੱਟੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...