May 12, 2026, 7:13 am
----------- Advertisement -----------
HomeNewsLatest Newsਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ; ਦਰਦਨਾਕ ਸੜਕ ਹਾਦਸੇ ਦੌਰਾਨ ਗਈ...

ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ; ਦਰਦਨਾਕ ਸੜਕ ਹਾਦਸੇ ਦੌਰਾਨ ਗਈ ਜਾਨ

Published on

----------- Advertisement -----------

ਪਿਛਲੇ ਕੁਝ ਸਾਲਾਂ ਤੋਂ ਸੁਨਹਿਰੀ ਭਵਿੱਖ ਦਾ ਸੁਪਨਾ ਲੈਕੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ, ਪਰ ਵਿਦੇਸ਼ ਇਹਨੀ ਦਿਨੀਂ ਲੋਕਾਂ ਦੇ ਲਈ ਕਾਲ ਸਿੱਧ ਹੋ ਰਿਹਾ ਹੈ, ਜਿੱਥੇ ਨਿੱਤ ਦਿਨ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਨੇ ਹਰ ਇੱਕ ਨੂੰ ਹਿਲਾ ਕੇ ਰੱਖ ਦਿੱਤਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਮੋਗਾ ਦਾ ਰਹਿਣ ਵਾਲਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ 25 ਸਾਲਾ ਚਰਨਪ੍ਰੀਤ ਸਿੰਘ ਕਰੀਬ 10 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਦੇਰ ਰਾਤ ਪਰਿਵਾਰ ਨੂੰ ਸੂਚਨਾ ਮਿਲੀ ਕਿ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਚਰਨਪ੍ਰੀਤ ਦੀ ਮੌਤ ਹੋ ਗਈ। ਚਰਨਪ੍ਰੀਤ ਸਿੰਘ ਦੀ ਲਾਸ਼ ਨੂੰ ਹਸਪਤਾਲ ‘ਚ ਰਖਵਾਇਆ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਚਰਨਪ੍ਰੀਤ ਦੀ ਲਾਸ਼ ਨੂੰ ਜੱਦੀ ਪਿੰਡ ਭੇਜਣ ਦੀ ਗੁਹਾਰ ਲਗਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...