September 27, 2026, 7:54 am
----------- Advertisement -----------
HomeNewsBreaking News5 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ ਹੇਮੰਤ ਸੋਰੇਨ; ਸਮਰਥਕਾਂ ਨੇ ਕੀਤਾ...

5 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ ਹੇਮੰਤ ਸੋਰੇਨ; ਸਮਰਥਕਾਂ ਨੇ ਕੀਤਾ ਜ਼ੋਰਦਾਰ ਸਵਾਗਤ

Published on

----------- Advertisement -----------

ਹਾਈ ਕੋਰਟ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ।
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਸ਼ੁੱਕਰਵਾਰ 28 ਜੂਨ ਨੂੰ ਰਾਂਚੀ ਦੀ ਬਿਰਸਾ ਮੁੰਡਾ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਦੇ ਬਾਹਰ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੋਰੇਨ ਦੀ ਪਤਨੀ ਕਲਪਨਾ ਸੋਰੇਨ ਵੀ ਉਨ੍ਹਾਂ ਨੂੰ ਲੈਣ ਜੇਲ੍ਹ ਪੁੱਜੀ। ਅਦਾਲਤ ਨੇ 13 ਜੂਨ ਨੂੰ ਸੋਰੇਨ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਹੇਮੰਤ ਸੋਰੇਨ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ਆਗੂਆਂ ਤੇ ਸਮਰਥਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਸੋਰੇਨ ਦੇ ਸੀਨੀਅਰ ਵਕੀਲ ਅਰੁਣਾਭ ਚੌਧਰੀ ਨੇ ਕਿਹਾ ਕਿ ਸੋਰੇਨ ਨੂੰ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਦੇਣ ਦੇ ਆਪਣੇ ਹੁਕਮ ਵਿਚ ਅਦਾਲਤ ਨੇ ਕਿਹਾ ਕਿ ਪਹਿਲੀ ਨਜ਼ਰੇ ਉਹ ਦੋਸ਼ੀ ਨਹੀਂ ਹੈ ਅਤੇ ਜ਼ਮਾਨਤ ‘ਤੇ ਰਿਹਾਅ ਹੋਣ ਦੌਰਾਨ ਪਟੀਸ਼ਨਕਰਤਾ ਦੇ ਕੋਈ ਅਪਰਾਧ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...