October 28, 2026, 6:51 am
----------- Advertisement -----------
HomePunjabbusinessJio-Airtel ਤੋਂ ਬਾਅਦ, VI ਦਾ ਰੀਚਾਰਜ ਵੀ ਹੋਇਆ ਮਹਿੰਗਾ; 4 ਜੁਲਾਈ ਤੋਂ...

Jio-Airtel ਤੋਂ ਬਾਅਦ, VI ਦਾ ਰੀਚਾਰਜ ਵੀ ਹੋਇਆ ਮਹਿੰਗਾ; 4 ਜੁਲਾਈ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

Published on

----------- Advertisement -----------

ਭਾਰਤ ਦੇ ਦੋ ਸਭ ਤੋਂ ਵੱਡੇ ਟੈਲੀਕਾਮ ਆਪਰੇਟਰ ਰਿਲਾਇੰਸ ਜੀਓ ਅਤੇ ਭਾਰਤੀ ਏਅਰਟੈੱਲ ਤੋਂ ਬਾਅਦ, ਵੋਡਾਫੋਨ-ਆਈਡੀਆ (VI) ਨੇ ਵੀ ਸ਼ੁੱਕਰਵਾਰ, 28 ਜੂਨ ਨੂੰ ਮੋਬਾਈਲ ਟੈਰਿਫ ਵਿੱਚ ਲਗਭਗ 20% ਵਾਧੇ ਦਾ ਐਲਾਨ ਕੀਤਾ। ਕੰਪਨੀ ਨੇ ਆਪਣੀ ਐਕਸਚੇਂਜ ਫਾਈਲਿੰਗ ‘ਚ ਇਹ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਹੁਣ VI ਦਾ 179 ਰੁਪਏ ਦਾ ਸਭ ਤੋਂ ਸਸਤਾ ਪਲਾਨ 199 ਰੁਪਏ ਵਿੱਚ ਮਿਲੇਗਾ। ਇਹ 28 ਦਿਨਾਂ ਦੀ ਵੈਧਤਾ, ਅਸੀਮਤ ਕਾਲਿੰਗ ਅਤੇ 2GB ਡੇਟਾ ਦੀ ਪੇਸ਼ਕਸ਼ ਕਰਦਾ ਹੈ। ਜਦਕਿ 269 ਰੁਪਏ ਦਾ ਪਲਾਨ 299 ਰੁਪਏ ‘ਚ ਮਿਲੇਗਾ। ਇਸ ‘ਚ 28 ਦਿਨਾਂ ਦੀ ਵੈਧਤਾ ਦੇ ਨਾਲ ਰੋਜ਼ਾਨਾ ਅਨਲਿਮਟਿਡ ਕਾਲਿੰਗ ਅਤੇ 2GB ਡਾਟਾ ਮਿਲਦਾ ਹੈ। ਨਵੀਆਂ ਦਰਾਂ 4 ਜੁਲਾਈ ਤੋਂ ਲਾਗੂ ਹੋਣਗੀਆਂ।
ਇਸ ਤੋਂ ਪਹਿਲਾ ਜੀਓ ਨੇ ਬੀਤੇ ਕੱਲ੍ਹ ਯਾਨੀ 27 ਜੂਨ ਨੂੰ ਨਵੀਆਂ ਦਰਾਂ ਦੇ ਨਾਲ ਯੋਜਨਾਵਾਂ ਦਾ ਐਲਾਨ ਕੀਤਾ ਸੀ ਅਤੇ ਏਅਰਟੈੱਲ ਨੇ 28 ਜੂਨ ਦੀ ਸਵੇਰ ਨੂੰ ਨਵੀਆਂ ਦਰਾਂ ਨਾਲ ਯੋਜਨਾਵਾਂ ਦਾ ਐਲਾਨ ਕੀਤਾ ਸੀ। ਇਨ੍ਹਾਂ ਦੋਵਾਂ ਕੰਪਨੀਆਂ ਦੇ ਅਪਡੇਟ ਕੀਤੇ ਪਲਾਨ 3 ਜੁਲਾਈ ਤੋਂ ਲਾਗੂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...