June 29, 2026, 10:31 am
----------- Advertisement -----------
HomeNewsLatest Newsਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Published on

----------- Advertisement -----------

ਤਰਨਤਾਰਨ ‘ਚ ਇਕ ਹੋਰ ਨੌਜਵਾਨ ਨਸ਼ੇ ਦੀ ਭੇਂਟ ਚੜ ਗਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪੁਲੀਸ ਅਨੁਸਾਰ ਮ੍ਰਿਤਕ ਨੂੰ ਨਸ਼ਾ ਵੇਚਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਤਰਨਤਾਰਨ ਦੇ ਸਦਰ ਥਾਣਾ ਖੇਤਰ ਦੇ ਪਿੰਡ ਕੋਟ ਜਸਪਤ ‘ਚ ਨੌਜਵਾਨ ਥਾਮਸ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਸਦਮੇ ‘ਚ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਥਾਮਸ ਦੇ ਮਾਤਾ-ਪਿਤਾ ਅਤੇ ਥਾਮਸ ਖੁਦ ਮਜ਼ਦੂਰੀ ਕਰਦੇ ਸਨ। ਥਾਮਸ ਦੀ ਮਾਂ ਦਾ ਕਹਿਣਾ ਹੈ ਕਿ ਉਸ ਦਾ ਬੇਟਾ ਉਸ ਤੋਂ 100 ਰੁਪਏ ਮੰਗ ਰਿਹਾ ਸੀ, ਪਰ ਉਸ ਨੇ ਨਹੀਂ ਦਿੱਤੇ, ਜਿਸ ਤੋਂ ਬਾਅਦ ਥਾਮਸ ਘਰੋਂ ਚਲਾ ਗਿਆ ਪਰ ਵਾਪਿਸ ਜ਼ਿੰਦਾ ਨਹੀਂ ਪਰਤਿਆ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੀ ਇੰਚਾਰਜ ਰਾਣੀ ਕੌਰ ਅਨੁਸਾਰ ਥਾਮਸ ਨੂੰ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਥਾਮਸ ਦੀ ਮੌਤ ਨਸ਼ੇ ਕਾਰਨ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...