August 30, 2026, 12:53 pm
----------- Advertisement -----------
HomeNewsBreaking NewsT-20 ਵਿਸ਼ਵ ਕੱਪ 2024 Final -ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 177...

T-20 ਵਿਸ਼ਵ ਕੱਪ 2024 Final -ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 177 ਦੌੜਾਂ ਦਾ ਟੀਚਾ

Published on

----------- Advertisement -----------

ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਕੇਨਸਿੰਗਟਨ ਓਵਲ, ਬਾਰਬਾਡੋਸ ਵਿੱਚ ਰਾਤ 8 ਵਜੇ ਤੋਂ ਜਾਰੀ ਹੈ। ਟੀਮ ਇੰਡੀਆ ਨੇ ਵਿਸ਼ਵ ਕੱਪ ਫਾਈਨਲ ‘ਚ ਦੱਖਣੀ ਅਫਰੀਕਾ ਨੂੰ 177 ਦੌੜਾਂ ਦਾ ਟੀਚਾ ਦਿੱਤਾ ਹੈ। ਪਾਵਰਪਲੇ ‘ਚ 3 ਵਿਕਟਾਂ ਡਿੱਗਣ ਤੋਂ ਬਾਅਦ ਵਿਰਾਟ ਕੋਹਲੀ ਨੇ 76 ਦੌੜਾਂ ਅਤੇ ਅਕਸ਼ਰ ਪਟੇਲ ਨੇ 47 ਦੌੜਾਂ ਬਣਾਈਆਂ।
ਦੱਸ ਦਈਏ ਕਿ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਸਟੇਡੀਅਮ ‘ਚ ਪ੍ਰਸ਼ੰਸਕਾਂ ਦਾ ਭਾਰੀ ਇਕੱਠ ਹੈ। ਭਾਰਤ-ਦੱਖਣੀ ਅਫਰੀਕਾ ਫਾਈਨਲ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਹੈ।
ਫਾਈਨਲ ਲਈ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਅਕਸ਼ਰ ਪਟੇਲ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ ਅਤੇ ਜਸਪ੍ਰੀਤ ਬੁਮਰਾਹ।
ਦੱਖਣੀ ਅਫ਼ਰੀਕਾ: ਏਡਨ ਮਾਰਕਰਮ (ਕਪਤਾਨ), ਕੁਇੰਟਨ ਡੀ ਕਾਕ, ਰੀਜ਼ਾ ਹੈਂਡਰਿਕਸ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਜੈਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਐਨਰਿਕ ਨੌਰਟਿਆ ਅਤੇ ਤਬਰੇਜ਼ ਸ਼ਮਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ

ਹੈਪੀ ਸਭਰਾ ਤਰਨ ਤਾਰਨ:ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ।...

CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਨੂੰ ਲੈ ਕੇ ਜਥੇਦਾਰ ਸਾਬ੍ਹ ਜੀ...

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਚੰਡੀਗੜ੍ਹ, 29 ਅਗਸਤ 2026:ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ...

29 ਅਗਸਤ ਤੋਂ 7 ਸਤੰਬਰ ਤੱਕ ਵਿਸ਼ੇਸ਼ ਸਫਾਈ ਮੁਹਿੰਮ, ਕੂੜੇ ਵਾਲੇ ਸਥਾਨਾਂ ‘ਤੇ ਹੋਵੇਗਾ ਫੋਕਸ

ਚੰਡੀਗੜ੍ਹ 29 ਅਗਸਤ:ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ...

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...