November 18, 2026, 7:25 pm
----------- Advertisement -----------
HomeNewsBreaking Newsਤਰਨਤਾਰਨ 'ਚ ਹੁਣ ਤੱਕ 150 ਨਸ਼ਾ ਤਸਕਰਾਂ ਖਿਲਾਫ ਹੋਈ ਕਾਰਵਾਈ, ਡੇਢ ਅਰਬ...

ਤਰਨਤਾਰਨ ‘ਚ ਹੁਣ ਤੱਕ 150 ਨਸ਼ਾ ਤਸਕਰਾਂ ਖਿਲਾਫ ਹੋਈ ਕਾਰਵਾਈ, ਡੇਢ ਅਰਬ ਦੀ ਜਾਇਦਾਦ ਫਰੀਜ਼

Published on

----------- Advertisement -----------


ਤਰਨਤਾਰਨ ਪੁਲਿਸ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ ਅਤੇ ਉਨ੍ਹਾਂ ਵੱਲੋਂ ਕਾਲੇ ਧਨ ਤੋਂ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕਰ ਦਿੱਤਾ ਗਿਆ ਹੈ। ਜਿਸ ਕਾਰਨ ਤਰਨਤਾਰਨ ਪੁਲਿਸ ਨੇ ਅੱਜ 5 ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ। ਉਨ੍ਹਾਂ ਦੀ 1 ਕਰੋੜ 85 ਲੱਖ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਦਿੱਤਾ ਗਿਆ ਹੈ।

ਜਿਸ ਵਿੱਚ ਫਾਰਮ ਹਾਊਸ, ਉਨ੍ਹਾਂ ਦਾ ਘਰ, ਜ਼ਮੀਨ, ਵਾਹਨ ਅਤੇ ਬੈਂਕ ਖਾਤੇ ਆਦਿ ਸ਼ਾਮਲ ਹਨ। ਤਰਨਤਾਰਨ ਪੁਲਿਸ ਹੁਣ ਤੱਕ 150 ਨਸ਼ਾ ਤਸਕਰਾਂ ਦੀ ਡੇਢ ਅਰਬ ਰੁਪਏ ਦੀ ਜਾਇਦਾਦ ਜ਼ਬਤ ਕਰ ਚੁੱਕੀ ਹੈ। ਇਸ ਤਰ੍ਹਾਂ ਹੈਬੋਵਾਲ ਸਥਿਤ ਸਕੂਲ ਸਮੇਤ ਦੀਪਕ ਕੁਮਾਰ ਦੀ ਜਾਇਦਾਦ ਨੂੰ ਜ਼ਬਤ ਕਰ ਦਿੱਤਾ ਗਿਆ ਹੈ। ਦੀਪਕ ਖ਼ਿਲਾਫ਼ ਥਾਣਾ ਝਬਾਲ ਵਿੱਚ ਪੰਜ ਕਿਲੋ ਹੈਰੋਇਨ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਕਾਰਵਾਈ ਤਹਿਤ ਤਰਨਤਾਰਨ ਦੇ ਪਿੰਡ ਮੀਆਂਪੁਰ ਅਤੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਵੀ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਤਰਨਤਾਰਨ ਪੁਲੀਸ ਨੇ ਅੱਜ ਪੰਜ ਨਸ਼ਾ ਤਸਕਰਾਂ ਦੀ 1 ਕਰੋੜ 85 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਨਾਲ ਹੀ ਐਸ.ਐਸ.ਪੀ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੇ ਹੁਣ ਤੱਕ 150 ਦੇ ਕਰੀਬ ਨਸ਼ਾ ਤਸਕਰਾਂ ਦੀ 150 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਮੌਕੇ ਐਸਐਸਪੀ ਅਸ਼ਵਨੀ ਕਪੂਰ, ਐਸਪੀਡੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਅਤੇ ਡੀਐਸਪੀ ਤਰਸੇਮ ਮਸੀਹ ਸਮੇਤ ਪੁਲੀਸ ਮੁਲਾਜ਼ਮ ਅੱਜ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਲਈ ਗਏ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...