October 26, 2026, 10:02 pm
----------- Advertisement -----------
HomeNewsBreaking Newsਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਕਮਲਜੀਤ ਸਿੰਘ ਭਾਟੀਆ ਨੇ ਫੜਿਆ 'ਆਪ'...

ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ! ਕਮਲਜੀਤ ਸਿੰਘ ਭਾਟੀਆ ਨੇ ਫੜਿਆ ‘ਆਪ’ ਦਾ ਪੱਲਾ

Published on

----------- Advertisement -----------

ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਜਲੰਧਰ ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਭਾਟੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਇਸ ਲਈ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਕਮਲਜੀਤ ਭਾਟੀਆ ਸ਼ੀਤਲ ਅੰਗੁਰਾਲ ਅਤੇਸੁਸ਼ੀਲ ਕੁਮਾਰ ਰਿੰਕੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ ਅਤੇ ਪੱਛਮੀ ਹਲਕੇ ਵਿਚ ਭਾਟੀਆ ਦਾ ਵੱਡਾ ਵੋਟ ਬੈਂਕ ਸੀ। ਅਜਿਹੇ ‘ਚ ਚੋਣਾਂ ਤੋਂ 10 ਦਿਨ ਪਹਿਲਾਂ ਉਨ੍ਹਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਕਮਲਜੀਤ ਸਿੰਘ ਭਾਟੀਆ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ‘ਤੇ ਪਹੁੰਚ ਕੇ ‘ਆਪ’ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਨਾਲ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਅਤੇ ਭਾਟੀਆ ਦੇ ਹੋਰ ਸਾਥੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...