September 7, 2026, 5:54 pm
----------- Advertisement -----------
HomeNewsLatest Newsਫਾਜ਼ਿਲਕਾ 'ਚ ਤੇਲ ਮਿੱਲ 'ਚ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀਆਂ ਕਈ...

ਫਾਜ਼ਿਲਕਾ ‘ਚ ਤੇਲ ਮਿੱਲ ‘ਚ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ

Published on

----------- Advertisement -----------

ਫਾਜ਼ਿਲਕਾ ਦੇ ਫਿਰਨੀ ਰੋਡ ‘ਤੇ ਸਥਿਤ ਬਿਦਾਨੀ ਆਇਲ ਐਂਡ ਗਿਨਿੰਗ ਇੰਡਸਟਰੀ ‘ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮਿੱਲ ਦੇ ਅੰਦਰ ਪਿਆ ਕਰੀਬ 50 ਕੁਇੰਟਲ ਕਾਟਨ ਸੀਡ ਆਇਲ ਅਤੇ ਗਿੰਨਿੰਗ ਮਸ਼ੀਨ ਸੜ ਕੇ ਸੁਆਹ ਹੋ ਗਈ ਇਮਾਰਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ
ਜਾਣਕਾਰੀ ਦਿੰਦੇ ਹੋਏ ਬਿਦਾਨੀ ਆਇਲ ਐਂਡ ਗਿਨਿੰਗ ਇੰਡਸਟਰੀ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਅੱਜ ਤੜਕੇ 3 ਵਜੇ ਦੇ ਕਰੀਬ ਵਾਪਰੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦੀ ਮਿੱਲ ‘ਚ ਅੱਗ ਲੱਗ ਗਈ ਹੈ।
ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਬੁਲਾਇਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮਿੱਲ ਦੇ ਬਾਹਰ ਬਿਜਲੀ ਦਾ ਟਰਾਂਸਫਾਰਮਰ ਲੱਗਾ ਹੋਇਆ ਹੈ, ਜਿਸ ਕਾਰਨ ਚੰਗਿਆੜੀ ਨਿਕਲ ਕੇ ਅੱਗ ਲੱਗ ਗਈ, ਹਾਦਸੇ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...