July 25, 2026, 8:36 pm
----------- Advertisement -----------
HomeNewsBreaking Newsਲੁਧਿਆਣਾ 'ਚ ਲੋਕਾਂ ਨੇ ਬਿਜਲੀ ਘਰ ਦਾ ਕੀਤਾ ਘਿਰਾਓ, ਜਨਰੇਟਰ ਨਾਲ ਕੀਤਾ...

ਲੁਧਿਆਣਾ ‘ਚ ਲੋਕਾਂ ਨੇ ਬਿਜਲੀ ਘਰ ਦਾ ਕੀਤਾ ਘਿਰਾਓ, ਜਨਰੇਟਰ ਨਾਲ ਕੀਤਾ ਪ੍ਰਦਰਸ਼ਨ

Published on

----------- Advertisement -----------

ਲੁਧਿਆਣਾ ‘ਚ ਬਿਜਲੀ ਕੱਟ ਤੋਂ ਪਰੇਸ਼ਾਨ ਪੋਕਲ ਪੁਆਇੰਟ ਦੇ ਲੋਕਾਂ ਨੇ ਜਨਰੇਟਰਾਂ ਨਾਲ ਬਿਜਲੀ ਘਰ ਦਾ ਘਿਰਾਓ ਕੀਤਾ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਨਰੇਟਰ ਨੂੰ ਲੈ ਕੇ ਹੀ ਨਾਅਰੇਬਾਜ਼ੀ ਕੀਤੀ ਗਈ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜੈਨਰੇਟਰ ਅੱਗੇ ਧੂਪ ਧੁਖ ਕੇ ਅਰਦਾਸ ਵੀ ਕੀਤੀ।

ਦੱਸ ਦਈਏ ਕਿ ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਲ ਨੌਜਵਾਨਾਂ ਜਤਿੰਦਰ ਕੁਮਾਰ, ਪ੍ਰਮੋਦ ਅਤੇ ਲਵੀ ਆਦਿ ਨੇ ਕਿਹਾ ਕਿ ਸਰਕਾਰ ਬਿਜਲੀ ਦੇਣ ਵਿੱਚ ਫੇਲ੍ਹ ਹੋ ਰਹੀ ਹੈ। ਬਿਜਲੀ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਨਹੀਂ ਜਾਣਦਾ ਕਿ ਬਿਜਲੀ ਕਦੋਂ ਚਲੇਗੀ ਅਤੇ ਕਦੋਂ ਵਾਪਸ ਆਵੇਗੀ।

ਬਿਜਲੀ ਘਰ ਵਿੱਚ ਪੁੱਜੇ ਲੋਕਾਂ ਨੇ ਕਿਹਾ ਕਿ ਹੁਣ ਸਿਰਫ਼ ਜਨਰੇਟਰ ਹੀ ਸਾਡਾ ਇੱਕੋ ਇੱਕ ਸਹਾਰਾ ਹੈ। ਅਸੀਂ ਰੋਜ਼ਾਨਾ ਜਨਰੇਟਰ ਦੀ ਪੂਜਾ ਕਰਾਂਗੇ। ਲੋਕਾਂ ਨੇ ਕਿਹਾ ਕਿ ਸਰਕਾਰ ਬਿਜਲੀ ਕੱਟਾਂ ਤੋਂ ਰਾਹਤ ਦੇਵੇ ਨਹੀਂ ਤਾਂ ਉਹ ਹਾਈਵੇਅ ਜਾਮ ਕਰ ਦੇਣਗੇ। ਲੋਕਾਂ ਨੇ ਬਿਜਲੀ ਵਿਭਾਗ ਦੇ ਐਕਸੀਅਨ ਅਮਰਿੰਦਰ ਸੰਧੂ ਤੋਂ ਇਸ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...