ਨਵੀਂ ਦਿੱਲੀ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ‘ਚ 34 ਸਾਲ ਪੁਰਾਣੇ ਰਪੜ ਰੇਜ਼ ਮਾਮਲੇ ‘ਤੇ ਸੁਣਵਾਈ ਮੁਲਤਵੀ ਹੋ ਗਈ ਹੈ। ਸੁਪਰੀਮ ਕੋਰਟ ਇਸ ਮੈਲੇ ‘ਤੇ 25 ਫਰਵਰੀ ਨੂੰ ਸੁਣਵਾਈ ਕਰੇਗਾ।
----------- Advertisement -----------
ਨਵਜੋਤ ਸਿੰਘ ਸਿੱਧੂ ਨੂੰ ਰਾਹਤ, ਰੋਡ ਰੇਜ ਮਾਮਲੇ ‘ਚ ਸੁਣਵਾਈ ਮੁਲਤਵੀ
Published on
----------- Advertisement -----------












