July 30, 2026, 2:12 am
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ...

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 4 ਜੁਲਾਈ: (ਬਲਜੀਤ ਮਰਵਾਹਾ) ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ Çੲਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ।  ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...