August 2, 2026, 11:33 pm
----------- Advertisement -----------
HomeNewsBreaking Newsਜਸਟਿਸ ਸ਼ੀਲ ਨਾਗੂ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ

ਜਸਟਿਸ ਸ਼ੀਲ ਨਾਗੂ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ

Published on

----------- Advertisement -----------

ਚੰਡੀਗੜ੍ਹ, 5 ਜੁਲਾਈ 2024 (ਬਲਜੀਤ ਮਰਵਾਹਾ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।

ਜਸਟਿਸ ਸ਼ੀਲ ਨਾਗੂ ਦਾ ਜਨਮ 1 ਜਨਵਰੀ 1965 ਨੂੰ ਹੋਇਆ ਸੀ। ਉਹ ਵਕੀਲ ਦੇ ਰੂਪ ‘ਚ 5 ਅਕਤੂਬਰ 1987 ਨੂੰ ਰਜਿਸਟਰਡ ਹੋਏ ਸੀ। ਉਨ੍ਹਾਂ ਨੇ ਜਬਲਪੁਰ ਵਿਖੇ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਸਿਵਲ ਅਤੇ ਸੰਵਿਧਾਨਕ ਕਾਨੂੰਨ ਦਾ ਅਭਿਆਸ ਕੀਤਾ। ਉਹ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਬਣੇ। ਉਹ ਹਾਈ ਕੋਰਟ ਦੀ ਗਵਾਲੀਅਰ ਬੈਂਚ ਵਿੱਚ ਪ੍ਰਸ਼ਾਸਨਿਕ ਜੱਜ ਰਹਿ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...