May 30, 2026, 1:40 pm
----------- Advertisement -----------
HomeNewsBreaking NewsUK: ਤਨਮਨਜੀਤ ਸਿੰਘ ਢੇਸੀ ਮੁੜ ਜਿੱਤੇ ਚੋਣ, ਦੁਬਾਰਾ ਐੱਮਪੀ ਚੁਣੇ ਜਾਣ 'ਤੇ...

UK: ਤਨਮਨਜੀਤ ਸਿੰਘ ਢੇਸੀ ਮੁੜ ਜਿੱਤੇ ਚੋਣ, ਦੁਬਾਰਾ ਐੱਮਪੀ ਚੁਣੇ ਜਾਣ ‘ਤੇ ਕੀਤਾ ਧੰਨਵਾਦ

Published on

----------- Advertisement -----------

ਲੰਡਨ, 5 ਜੁਲਾਈ, 2024 : ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਮੁੜ ਸੰਸਦ ਮੈਂਬਰ ਚੁਣੇ ਗਏ ਹਨ। ਇੱਕ ਟਵੀਟ ਵਿੱਚ ਉਨ੍ਹਾਂ ਨੇ ਸਲੋਹ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਲੋਹ ਦੇ ਚੰਗੇ ਲੋਕਾਂ ਦੁਆਰਾ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਦੁਬਾਰਾ ਚੁਣੇ ਜਾਣਾ ਬਹੁਤ ਵੱਡਾ ਸਨਮਾਨ ਹੈ।

ਲੋਕਾਂ ਨੇ ਯੂ.ਕੇ. ਦੀ ਲੇਬਰ ਸਰਕਾਰ ਦੇ ਅਧੀਨ ਬਦਲਾਅ, ਏਕਤਾ ਅਤੇ ਤਰੱਕੀ ਲਈ ਵੋਟ ਦਿੱਤਾ। ਉਨ੍ਹਾਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਦੇ ਯਤਨਾਂ ਅਤੇ ਟੀਮ ਵਰਕ ਨਾਲ ਇਹ ਸੰਭਵ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...