June 15, 2026, 9:32 pm
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Published on

----------- Advertisement -----------
  • ਅੰਮਿਤਪਾਲ ਨੇ ਖਡੂਰ ਸਾਹਿਬ ਤੋਂ ਜਿੱਤ ਕੀਤੀ ਸੀ ਦਰਜ
  • ਸਹੁੰ ਚੁੱਕਣ ਤੋਂ ਬਾਅਦ ਪੁਲਿਸ ਲੈ ਕੇ ਜਾ ਰਹੀ ਕਿਸੀ ਸੁਰੱਖਿਅਤ ਥਾਂ ‘ਤੇ
  • ਪਰਿਵਾਰ ਨਾਲ ਕਰਵਾਈ ਜਾਵੇਗੀ ਮੁਲਾਕਾਤ

ਨਵੀਂ ਦਿੱਲੀ, 5 ਜੁਲਾਈ 2024 – ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ।

ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਲਈ ਉਸ ਨੂੰ ਸੁਰੱਖਿਅਤ ਘਰ ਲਿਜਾਇਆ ਜਾ ਰਿਹਾ ਹੈ।

ਅੰਮ੍ਰਿਤਪਾਲ ਨੂੰ ਸਹੁੰ ਚੁੱਕ ਸਮਾਗਮ ਲਈ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆ ਕੇ ਸਹੁੰ ਚੁਕਾਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...