June 17, 2026, 4:15 am
----------- Advertisement -----------
HomeNewsBreaking Newsਟੀਮ ਇੰਡੀਆ ਅਤੇ ਜ਼ਿੰਬਾਬਵੇ ਵਿਚਾਲੇ ਸੀਰੀਜ਼ ਦਾ ਦੂਜਾ T-20 ਮੈਚ ਅੱਜ, ਭਾਰਤ...

ਟੀਮ ਇੰਡੀਆ ਅਤੇ ਜ਼ਿੰਬਾਬਵੇ ਵਿਚਾਲੇ ਸੀਰੀਜ਼ ਦਾ ਦੂਜਾ T-20 ਮੈਚ ਅੱਜ, ਭਾਰਤ ਸੀਰੀਜ਼ ‘ਚ 0-1 ਨਾਲ ਪਿੱਛੇ

Published on

----------- Advertisement -----------
  • ਭਾਰਤ ਪਹਿਲੇ ਮੈਚ ਦੀ ਹਾਰ ਦਾ ਬਦਲਾ ਲੈਣਾ ਚਾਹੇਗਾ
  • ਟੀਮ ਇੰਡੀਆ ਅਜੇ ਤੱਕ ਜ਼ਿੰਬਾਬਵੇ ਤੋਂ ਨਹੀਂ ਹਾਰੀ ਹੈ ਕੋਈ ਵੀ ਸੀਰੀਜ਼

ਨਵੀਂ ਦਿੱਲੀ, 7 ਜੁਲਾਈ 2024 – ਟੀਮ ਇੰਡੀਆ ਅਤੇ ਜ਼ਿੰਬਾਬਵੇ ਵਿਚਾਲੇ 5 ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਪਿਛਲੇ ਹਫਤੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਇੰਡੀਆ ਜ਼ਿੰਬਾਬਵੇ ਨੂੰ 5 ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 13 ਦੌੜਾਂ ਨਾਲ ਹਾਰ ਗਈ ਸੀ। ਟੀਮ ਸੀਰੀਜ਼ ‘ਚ 0-1 ਨਾਲ ਪਿੱਛੇ ਹੈ।

ਭਾਰਤੀ ਟੀਮ ਐਤਵਾਰ ਨੂੰ ਹੋਣ ਵਾਲੇ ਇਸ ਮੈਚ ਨਾਲ ਸੀਰੀਜ਼ ‘ਚ ਵਾਪਸੀ ਕਰਨਾ ਚਾਹੇਗੀ। ਪਹਿਲੇ ਮੈਚ ਵਿੱਚ ਰਿਆਨ ਪਰਾਗ, ਅਭਿਸ਼ੇਕ ਸ਼ਰਮਾ ਅਤੇ ਧਰੁਵ ਜੁਰੇਲ ਨੇ ਭਾਰਤ ਲਈ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ, ਪਰ ਉਹ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਤਿੰਨਾਂ ਨੇ ਮਿਲ ਕੇ 8 ਦੌੜਾਂ ਬਣਾਈਆਂ। ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਦੋਵੇਂ ਟੀਮਾਂ 9 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਭਾਰਤ ਨੇ 6 ਮੈਚ ਜਿੱਤੇ ਹਨ ਜਦਕਿ ਜ਼ਿੰਬਾਬਵੇ ਨੇ 3 ਮੈਚ ਜਿੱਤੇ ਹਨ।

ਜ਼ਿੰਬਾਬਵੇ ਵਿੱਚ ਵੀ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ। ਟੀਮ ਇੰਡੀਆ ਅਜੇ ਤੱਕ ਉੱਥੇ ਕੋਈ ਟੀ-20 ਸੀਰੀਜ਼ ਨਹੀਂ ਹਾਰੀ ਹੈ। 2015 ਵਿੱਚ ਦੋਵਾਂ ਟੀਮਾਂ ਵਿਚਾਲੇ ਖੇਡੀ ਗਈ ਦੋ ਮੈਚਾਂ ਦੀ ਲੜੀ 1-1 ਨਾਲ ਡਰਾਅ ਰਹੀ ਸੀ। ਜਦੋਂ ਕਿ 2010 ਵਿੱਚ ਭਾਰਤੀ ਟੀਮ ਨੇ ਜ਼ਿੰਬਾਬਵੇ ਵਿੱਚ 2 ਮੈਚਾਂ ਦੀ ਲੜੀ ਵਿੱਚ ਮੇਜ਼ਬਾਨ ਟੀਮ ਨੂੰ 2-0 ਨਾਲ ਹਰਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...