August 27, 2026, 2:56 am
----------- Advertisement -----------
HomeNewsBreaking Newsਸ੍ਰੀ ਹੇਮਕੁੰਟ ਸਾਹਿਬ 'ਚ ਇਸ਼ਨਾਨ ਕਰਦੇ ਸਮੇਂ ਦਿਲ ਦਾ ਦੌਰਾ ਕਾਰਨ ਬਰਨਾਲਾ...

ਸ੍ਰੀ ਹੇਮਕੁੰਟ ਸਾਹਿਬ ‘ਚ ਇਸ਼ਨਾਨ ਕਰਦੇ ਸਮੇਂ ਦਿਲ ਦਾ ਦੌਰਾ ਕਾਰਨ ਬਰਨਾਲਾ ਦੇ ਨੌਜਵਾਨ ਦੀ ਮੌਤ

Published on

----------- Advertisement -----------



ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੇ ਇੱਕ ਗੁਰਸਿੱਖ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋ ਗਈ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਬਾਅਦ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਗਿਆ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਗਮਗੀਨ ਮਾਹੌਲ ਵਿੱਚ ਕੀਤਾ ਗਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਮਨਪ੍ਰੀਤ ਸਿੰਘ ਪਿੰਡ ਠੁੱਲੀਵਾਲ ਦੇ ਗੁਰਦੁਆਰਾ ਜੰਡਸਰ ਸਾਹਿਬ ਵਿਖੇ 4 ਸਾਲਾਂ ਤੋਂ ਗ੍ਰੰਥੀ ਵਜੋਂ ਸੇਵਾ ਨਿਭਾ ਰਿਹਾ ਸੀ। 2 ਜੁਲਾਈ ਨੂੰ ਉਹ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ। ਕੱਲ੍ਹ ਤੜਕੇ 4 ਵਜੇ ਉਹ ਗੋਬਿੰਦ ਧਾਮ ਦੀ ਝੀਲ ਵਿੱਚ ਇਸ਼ਨਾਨ ਕਰ ਰਿਹਾ ਸੀ ਤਾਂ ਦਿਲ ਦਾ ਦੌਰਾ ਕਾਰਨ ਉਸ ਦੀ ਮੌਤ ਹੋ ਗਈ।

ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਬਹੁਤ ਹੀ ਨੇਕ ਤੇ ਸਲੀਕੇ ਵਾਲਾ ਨੌਜਵਾਨ ਸੀ। ਜੋ ਕਿ ਗ੍ਰੰਥੀ ਦੀ ਸੇਵਾ ਕਰਨ ਦੇ ਨਾਲ-ਨਾਲ ਪਿੰਡ ਦੇ ਛੋਟੇ-ਛੋਟੇ ਬੱਚਿਆਂ ਨੂੰ ਗੁਰਬਾਣੀ ਦੇ ਗਿਆਨ ਨਾਲ ਪ੍ਰੇਰਿਤ ਕਰ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...