September 3, 2026, 10:37 pm
----------- Advertisement -----------
HomeNewsLatest Newsਭਾਰੀ ਮੀਂਹ ਕਾਰਨ ਮੁੰਬਈ 'ਚ ਜਲਥਲ; ਅੱਜ ਸਕੂਲ-ਕਾਲਜ ਵੀ ਰਹਿਣਗੇ ਬੰਦ

ਭਾਰੀ ਮੀਂਹ ਕਾਰਨ ਮੁੰਬਈ ‘ਚ ਜਲਥਲ; ਅੱਜ ਸਕੂਲ-ਕਾਲਜ ਵੀ ਰਹਿਣਗੇ ਬੰਦ

Published on

----------- Advertisement -----------

ਮੁੰਬਈ ‘ਚ ਭਾਰੀ ਮੀਂਹ ਕਾਰਨ ਪੂਰੇ ਸ਼ਹਿਰ ‘ਚ ਪਾਣੀ ਭਰ ਗਿਆ ਹੈ। ਰਾਤ ਤੋਂ ਲੈ ਕੇ ਤੜਕੇ 3 ਵਜੇ ਤੱਕ 170 ਮਿਲੀਮੀਟਰ ਮੀਂਹ ਪਿਆ, ਜੋ ਕਿ ਇਸ ਸੀਜ਼ਨ ਦੀ ਸਭ ਤੋਂ ਭਾਰੀ ਬਾਰਸ਼ ਹੈ, ਜਿਸ ਕਾਰਨ ਮੁੰਬਈ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਰੇਲ ਸੇਵਾਵਾਂ ਅਤੇ ਹਵਾਈ ਆਵਾਜਾਈ ਵੀ ਬੰਦ ਹੋ ਗਈ ਹੈ। ਮੀਂਹ ਕਾਰਨ ਬੀਐਮਸੀ ਨੇ 9 ਜੁਲਾਈ ਨੂੰ ਮੁੰਬਈ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਮੁੰਬਈ ‘ਚ ਮੀਂਹ ਦੀ ਸਮੱਸਿਆ ਅਜੇ ਦੂਰ ਹੋਣ ਵਾਲੀ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਵੀ ਮਹਾਰਾਸ਼ਟਰ ਦੀ ਰਾਜਧਾਨੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਕਾਰਨ ਮੁੰਬਈ, ਠਾਣੇ, ਪੁਣੇ, ਰਤਨਾਗਿਰੀ-ਸਿੰਧੂਦੁਰਗ ਦੇ ਨਾਲ-ਨਾਲ ਪਨਵੇਲ ਦੇ ਪੇਂਡੂ ਹਿੱਸਿਆਂ ‘ਚ ਮੰਗਲਵਾਰ ਨੂੰ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਹੁਕਮ ਸਾਰੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਨਾਲ-ਨਾਲ ਜੂਨੀਅਰ ਅਤੇ ਸੀਨੀਅਰ ਕਾਲਜਾਂ ਲਈ ਹੈ।
ਭਾਰੀ ਮੀਂਹ ਕਾਰਨ ਵਡਾਲਾ ਸਟੇਸ਼ਨ ‘ਤੇ ਰੇਲ ਪਟੜੀਆਂ ‘ਤੇ ਪਾਣੀ ਭਰ ਗਿਆ। ਹਾਰਬਰ ਲਾਈਨ ਸੇਵਾਵਾਂ ਕੁਝ ਮਿੰਟ ਦੇਰੀ ਨਾਲ ਚੱਲ ਰਹੀਆਂ ਹਨ।ਆਈਐਮਡੀ ਨੇ 12 ਜੁਲਾਈ ਤੱਕ ਮੁੰਬਈ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। BMC ਨੇ ਆਪਣੀਆਂ ਸਾਰੀਆਂ ਆਫ਼ਤ ਪ੍ਰਬੰਧਨ ਟੀਮਾਂ ਨੂੰ ਹਾਈ ਅਲਰਟ ‘ਤੇ ਰੱਖਿਆ ਹੈ। ਅਧਿਕਾਰੀਆਂ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ ਅਤੇ ਕਿਸੇ ਵੀ ਸਹਾਇਤਾ ਲਈ 1916 ‘ਤੇ BMC ਦੇ ਆਫ਼ਤ ਪ੍ਰਬੰਧਨ ਸੈੱਲ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...